ਪੜਚੋਲ ਕਰੋ

Lok Sabha Elections: ਫਾਜ਼ਿਲਕਾ 'ਚ ਚੋਣ ਅਫ਼ਸਰ ਦੀ ਸਖ਼ਤੀ ! ਹੁਣ ਤੱਕ 9 ਹਜ਼ਾਰ ਤੋਂ ਵੱਧ ਹਥਿਆਰ ਹੋਏ ਜਮ੍ਹਾ

Lok Sabha Elections: ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ  ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ ਜਮਾਂ ਕਰਵਾਉਣ ..

Lok Sabha Elections 2024 : ਲੋਕ ਸਭਾ ਚੋਣਾਂ 2024 ਦੇ ਮੱਦੇਨਜਰ ਜ਼ਿਲ੍ਹੇ ਵਿਚ ਚੋਣ ਤਿਆਰੀਆਂ ਤੇਜੀ ਨਾਲ ਜਾਰੀ ਹਨ। ਇਸੇ ਲੜੀ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ  ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਦੀ ਪ੍ਰਧਾਨਗੀ ਹੇਠ ਹਥਿਆਰ ਜਮਾਂ ਕਰਵਾਉਣ ਸਬੰਧੀ ਬਣੀ ਸਕਰੀਨਿੰਗ ਕਮੇਟੀ ਦੀ ਬੈਠਕ ਅੱਜ ਹੋਈ। ਇਸ ਵਿਚ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਹਾਜਰ ਸਨ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼  ਕੁਮਾਰ ਪੋਪਲੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਕੁੱਲ ਹਥਿਆਰ ਹਨ ਅਤੇ ਇੰਨ੍ਹਾਂ ਵਿਚੋਂ 9171 ਲੋਕਾਂ ਨੇ ਆਪਣੇ ਹਥਿਆਰ ਜਮਾਂ ਕਰਵਾ ਦਿੱਤੇ ਹਨ। ਉਨ੍ਹਾਂ ਨੇਕਿਹਾ ਕਿ ਇਸ ਤੋਂ ਬਿਨ੍ਹਾਂ 25 ਲੋਕਾਂ ਦੀਆਂ ਅਰਜੀਆਂ ਪ੍ਰਾਪਤ ਹੋਈਆਂ ਸਨ ਜਿੰਨ੍ਹਾਂ ਦੀ ਸੁਰੱਖਿਆ ਸਥਿਤੀ ਦਾ ਜਾਇਜਾ ਲੈਣ ਉਪਰੰਤ ਉਨ੍ਹਾਂ ਨੂੰ ਛੋਟ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਥਿਆਰ ਨੇੜੇ ਦੇ ਪੁਲਿਸ ਥਾਣੇ ਜਾਂ ਮਾਨਤਾ ਪ੍ਰਾਪਤ ਅਸਲਾ ਡੀਲਰ ਕੋਲ ਜਮਾਂ ਕਰਵਾ ਦੇਣ।

ਵਧੀਕ ਡਿਪਟੀ ਕਮਿਸ਼ਨਰ  ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਚੋਣ ਪ੍ਰਕ੍ਰਿਆ ਨੂੰ ਸਾਂਤੀਪੂਰਵਕ ਮੁਕੰਮਲ ਕਰਨ ਲਈ ਸਾਰੀਆਂ ਅਗੇਤੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਕੋਈ ਵਿਸੇਸ਼ ਜਰੂਰਤ ਹੋਵੇ ਤਾਂ ਅਜਿਹਾ ਅਸਲਾ ਧਾਰਕ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਬਾਕੀ ਲੋਕ ਬਿਨ੍ਹਾਂ ਦੇਰੀ ਹਥਿਆਰ ਜਮਾਂ ਕਰਵਾ ਦੇਣ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
 
ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget