ਪੜਚੋਲ ਕਰੋ

Punjab Election: ਬਾਰਸ਼ ਦੇ ਬਾਵਜੂਦ ਪਿੰਡ-ਪਿੰਡ ਜਾ ਵੋਟਾਂ ਮੰਗ ਰਹੇ 94 ਸਾਲਾ ਬਾਦਲ

ਬਾਰਸ਼ ਦੀ ਪਰਵਾਹ ਨਾ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਹਲ਼ਕੇ ਦੇ ਪਿੰਡਾਂ ਵਿੱਚ ਦੂਜੇ ਦਿਨ ਚੋਣ ਪ੍ਰਚਾਰ ਕੀਤਾ ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

ਸ਼੍ਰੀ ਮੁਕਤਸਰ ਸਾਹਿਬ: ਅੱਜ ਪੰਜਾਬ ਵਿੱਚ ਬਾਰਸ਼ ਹੁੰਦੀ ਰਹੀ, ਇਸ ਦੇ ਬਾਵਜੂਦ ਸਿਆਸੀ ਪਾਰਾ ਚੜ੍ਹਿਆ ਰਿਹਾ। ਬਾਰਸ਼ ਦੀ ਪਰਵਾਹ ਨਾ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਆਪਣੇ ਹਲ਼ਕੇ ਦੇ ਪਿੰਡਾਂ ਵਿੱਚ ਦੂਜੇ ਦਿਨ ਚੋਣ ਪ੍ਰਚਾਰ ਕੀਤਾ ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

ਚੋਣਾਂ ਨੇ ਗਰਮੀ ਇੰਨੀ ਵਧਾ ਦਿੱਤੀ ਹੈ ਕਿ 94 ਸਾਲਾ ਬਾਦਲ ਪਿੰਡ-ਪਿੰਡ ਜਾ ਕੇ ਪ੍ਰਚਾਰ ਕਰ ਰਹੇ ਹਨ। ਬਾਦਲ ਨੇ ਅੱਜ ਫਿਰ ਆਪਣਾ ਬਿਆਨ ਦੁਹਰਾਉਂਦੇ ਹੋਏ ਕਿਹਾ ਕਿ ਹਲਕਾ ਲੰਬੀ ਮੇਰਾ ਪਰਿਵਾਰ ਹੈ। ਮੈਂ ਹਰ ਦੁੱਖ-ਸੁੱਖ ਵਿੱਚ ਸ਼ਰੀਕ ਹੁੰਦਾ ਹਾਂ। ਉਨ੍ਹਾਂ ਆਮ ਆਦਮੀ ਪਾਰਟੀ ਤੇ ਕਾਗਰਸ ਨੂੰ ਵੀ ਨਿਸ਼ਾਨੇ 'ਤੇ ਲਿਆ ਤੇ ਕਾਂਗਰਸ ਨੂੰ ਸੂਬੇ ਦੀ ਦੁਸ਼ਮਣ ਪਾਰਟੀ ਦੱਸਿਆ।

ਦੱਸ ਦਈਏ ਕਿ ਪੰਜਾਬ ਦੀ ਅਹਿਮ ਸੀਟ ਵਿਧਾਨ ਸਭਾ ਹਲਕਾ ਲੰਬੀ 'ਤੇ ਪੂਰੇ ਪੰਜਾਬ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਹਨ। ਇਸ ਹਲ਼ਕੇ ਤੋਂ ਛੇਵੀਂ ਵਾਰ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣਾ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਉਨ੍ਹਾਂ ਵੱਲੋਂ ਦੂਜੇ ਦਿਨ ਵੀ ਹਲ਼ਕੇ ਦੇ ਪਿੰਡ ਮਲਕੋ ਕੀ ਡੱਬਵਾਲੀ, ਕੰਗਣ ਖੇੜਾ ਵਿੱਚ ਚੋਣ ਪ੍ਰਚਾਰ ਕਰਕੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੇ ਕਾਂਗਰਸ ਪਾਰਟੀ ਨੂੰ ਨਿਸ਼ਾਨੇ 'ਤੇ ਲੈਂਦੇ ਕਿਹਾ ਕਾਗਰਸ ਨੇ ਸੂਬੇ ਨੂੰ ਆਰਥਿਕ, ਰਾਜਨੀਤਕ ਤੇ ਧਾਰਮਿਕ ਤੌਰ 'ਤੇ ਨੁਕਸਾਨ ਕੀਤਾ ਹੈ। ਇਹ ਕਦੇ ਸੂਬੇ ਦੀ ਭਲਾਈ ਬਾਰੇ ਨਹੀਂ ਸੋਚ ਸਕਦੇ। ਜਿੱਥੇ ਬਾਦਲ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ, ਉੱਥੇ ਉਹ ਹਲ਼ਕੇ ਦੇ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣਾ ਨਹੀਂ ਭੁੱਲਦੇ। ਅੱਜ ਵੀ ਉਹ ਇੱਕ ਪਰਿਵਾਰ ਦੇ ਨਵੇਂ ਵਿਆਹੇ ਜੋੜੇ ਨੂੰ ਆਸ਼ੀਰਵਾਦ ਦੇਣ ਪੁੱਜੇ। 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget