ਪੜਚੋਲ ਕਰੋ

ਮਾਲ ਗੱਡੀਆਂ ਚਲਾਉਣ ਤੋਂ ਰੇਲਵੇ ਦਾ ਯੂ-ਟਰਨ, ਅੱਜ ਨਵੇਂ ਹੁਕਮ ਜਾਰੀ

ਖਬਰਾਂ ਆਈਆਂ ਸੀ ਕਿ ਪੰਜਾਬ ਵਿੱਚੋਂ ਹੋਏ ਜ਼ਰਦਸਤ ਵਿਰੋਧ ਮਗਰੋਂ ਮੋਦੀ ਸਰਕਾਰ ਨੇ 97 ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰ ਦਿੱਤੀ ਹੈ ਪਰ ਹੁਣ ਰੇਲਵੇ ਨੇ ਮੁੜ ਇਨਕਾਰ ਕਰ ਦਿੱਤਾ ਹੈ। ਰੇਲਵੇ ਨੇ ਵੀਰਵਾਰ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਰੇਲ ਆਵਾਜਾਈ ਇੱਕ ਵਾਰ ਫੇਰ ਤੋਂ ਰੁਕ ਗਈ ਹੈ। ਉੱਤਰੀ ਰੇਲਵੇ ਦੇ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਅੰਦੋਲਨ ਪ੍ਰਭਾਵਿਤ ਸੂਬੇ ਵਿੱਚ ਰੇਲਵੇ ਦੇ ਕੰਮਕਾਜ ਬਹਾਲ ਨਹੀਂ ਕੀਤੇ ਗਏ ਹਨ।

ਚੰਡੀਗੜ੍ਹ: ਖਬਰਾਂ ਆਈਆਂ ਸੀ ਕਿ ਪੰਜਾਬ ਵਿੱਚੋਂ ਹੋਏ ਜ਼ਰਦਸਤ ਵਿਰੋਧ ਮਗਰੋਂ ਮੋਦੀ ਸਰਕਾਰ ਨੇ 97 ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕਰ ਦਿੱਤੀ ਹੈ ਪਰ ਹੁਣ ਰੇਲਵੇ ਨੇ ਮੁੜ ਇਨਕਾਰ ਕਰ ਦਿੱਤਾ ਹੈ। ਰੇਲਵੇ ਨੇ ਵੀਰਵਾਰ ਨੂੰ ਕਿਹਾ ਹੈ ਕਿ ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਕਾਰਨ ਪੰਜਾਬ ਵਿੱਚ ਰੇਲ ਆਵਾਜਾਈ ਇੱਕ ਵਾਰ ਫੇਰ ਤੋਂ ਰੁਕ ਗਈ ਹੈ। ਉੱਤਰੀ ਰੇਲਵੇ ਦੇ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਅੰਦੋਲਨ ਪ੍ਰਭਾਵਿਤ ਸੂਬੇ ਵਿੱਚ ਰੇਲਵੇ ਦੇ ਕੰਮਕਾਜ ਬਹਾਲ ਨਹੀਂ ਕੀਤੇ ਗਏ ਹਨ। ਉੱਤਰੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਕਿਹਾ, “ਕੁਝ ਖਬਰਾਂ ਪ੍ਰਕਾਸ਼ਤ ਹੋਈਆਂ ਹਨ ਕਿ ਪੰਜਾਬ ਵਿੱਚ ਰੇਲ ਸੇਵਾਵਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਕ ਵਾਰ ਫਿਰ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਝੂਠੀਆਂ ਖ਼ਬਰਾਂ ਤੋਂ ਇਲਾਵਾ ਕੁਝ ਵੀ ਨਹੀਂ ਹੈ ਤੇ ਰੇਲ ਗੱਡੀਆਂ ਇਸ ਵੇਲੇ ਨਹੀਂ ਚੱਲ ਰਹੀਆਂ।"

ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਦੇ ਰੇਲ ਮੰਤਰੀ ਪਿਯੂਸ਼ ਗੋਇਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਇਸ ਮਾਮਲੇ ਨੂੰ ਲੈ ਕੇ ਚਿੱਠੀਆਂ ਦਾ ਆਦਾਨ-ਪ੍ਰਦਾਨ ਹੋਇਆ ਸੀ। ਇਸ ਤੋਂ ਇਲਾਵਾ ਸਾਰੀਆਂ ਸਿਆਸੀ ਪਾਰਟੀਆਂ ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਮਾਲ ਗੱਡੀਆਂ ਰੋਕਣ ਦਾ ਵਿਰੋਧ ਕੀਤਾ ਸੀ।

ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀਆਂ ’ਤੇ ਚੱਲ ਰਹੇ ਧਰਨਿਆਂ ਕਾਰਨ ਲੰਘੀ 26 ਅਕਤੂਬਰ ਨੂੰ ਰੇਲ ਮੰਤਰੀ ਨੇ ਪੰਜਾਬ ਸਰਕਾਰ ਤੋਂ ਰੇਲ ਗੱਡੀਆਂ ਤੇ ਉਨ੍ਹਾਂ ਦੇ ਕਰਮਚਾਰੀਆਂ ਦੀ ਸੁਰੱਖਿਆ ਦਾ ਭਰੋਸਾ ਲੈਣਾ ਚਾਹਿਆ ਸੀ। ਰੇਲ ਮੰਤਰੀ ਨੇ ਤਦ ਸਪੱਸ਼ਟ ਕੀਤਾ ਸੀ ਕਿ ਇਹ ਭਰੋਸਾ ਮਿਲਣ ਤੋਂ ਬਾਅਦ ਹੀ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਕੀਤੀ ਜਾ ਸਕਦੀ ਹੈ। ਉਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਲਈ ਆਖਿਆ ਸੀ।

ਮੋਦੀ ਸਰਕਾਰ ਦੀ ਸਖਤੀ ਮਗਰੋਂ ਪੰਜਾਬ 'ਚ ਸਿਆਸੀ ਉਬਾਲ, ਬੀਜੇਪੀ ਦੀ ਹਾਲਤ ਖਰਾਬ

ਮੋਦੀ ਸਰਕਾਰ ਵੱਲੋਂ ਪੰਜਾਬ ਨੂੰ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget