ਪੜਚੋਲ ਕਰੋ

ਮਾਰੁਤੀ ਵਿੱਚ ਆਏ ਕਾਰ ਸਵਾਰਾਂ ਨੇ ਦਿਨਦਹਾੜੇ 10 ਸਾਲਾ ਬੱਚੇ ਨੂੰ ਕੀਤਾ ਅਗਵਾ

ਅਮਨਦੀਪ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਨੀ ਨਹੀਂ ਹੈ, ਸਾਨੂੰ ਕੁੱਝ ਨਹੀਂ ਪਤਾ ਕਿ ਸਾਡੇ ਬੱਚੇ ਨੂੰ ਕੌਣ ਚੁੱਕ ਕੇ ਲੈ ਗਿਆ। ਦੱਸ ਦਈਏ ਕਿ ਦਿਨਦਹਾੜੇ ਅਜਿਹੀ ਘਟਨਾਵਾਂ ਹੋਣਾ ਪੁਲਿਸ 'ਤੇ ਸਵਾਲਿਆ ਨਿਸ਼ਾਨ ਖੜੇ ਕਰ ਹਨ।

ਮੋਗਾ: ਕਸਬਾ ਬਾਘਾਪੁਰਾਨਾ ਦੇ ਮੁਦਕੀ ਰੋੋਡ 'ਤੇ ਬੱਚੇ ਦੀ ਦਿਨਦਿਹਾੜੇ ਤਕਰੀਬਨ 12:30 ਤੋਂ 1:00 ਵਜੇ ਦੇ ਕਰੀਬ ਕਿਡਨੇਪਿੰਗ ਨੂੰ ਲੈ ਕੇ ਸ਼ਹਿਰ ਵਿੱਚ ਸਨਸਨੀ ਫੈਲ ਗਈ ਬੱਚਾ ਅਮਨਦੀਪ ਸਿੰਘ ਦੀ ਮਾਂ ਨੇ ਦੱਸਿਆ ਕਿ ਇੱਥੇ ਉਨ੍ਹਾਂ ਦੀ ਮਿਸਤਰੀ ਦੀ ਦੁਕਾਨ ਹੈ ਹਰ ਰੋਜ ਦੀ ਤਰ੍ਹਾਂ ਬੱਚਾ ਇੱਥੇ ਖੇਲ ਰਿਹਾ ਸੀ ਕਿ ਦੋ ਲੋਕ ਕਾਰ 'ਚ ਸਵਾਰ ਹੋ ਕੇ ਆਏ ਅਤੇ ਬੱਚੇ ਨੂੰ ਚੁੱਕ ਕੇ ਲੈ ਗਏ ਅਮਨਦੀਪ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਵੀ ਦੁਸ਼ਮਨੀ ਨਹੀਂ ਹੈ, ਸਾਨੂੰ ਕੁੱਝ ਨਹੀਂ ਪਤਾ ਕਿ ਸਾਡੇ ਬੱਚੇ ਨੂੰ ਕੌਣ ਚੁੱਕ ਕੇ ਲੈ ਗਿਆ। ਦੱਸ ਦਈਏ ਕਿ ਦਿਨਦਹਾੜੇ ਅਜਿਹੀ ਘਟਨਾਵਾਂ ਹੋਣਾ ਪੁਲਿਸ 'ਤੇ ਸਵਾਲਿਆ ਨਿਸ਼ਾਨ ਖੜੇ ਕਰ ਹਨ ਮਾਰੁਤੀ ਵਿੱਚ ਆਏ ਕਾਰ ਸਵਾਰਾਂ ਨੇ ਦਿਨਦਹਾੜੇ 10 ਸਾਲਾ ਬੱਚੇ ਨੂੰ ਕੀਤਾ ਅਗਵਾ ਉਧਰ ਦੁਕਾਨ 'ਤੇ ਕੰਮ ਕਰਦੇ ਮੁੰਡੇ ਆਕਾਸ਼ਦੀਪ ਨੇ ਦੱਸਿਆ ਕਿ ਉਨ੍ਹਾਂ ਨੇ ਮੇਰੇ ਤੋਂ ਆਕੇ ਪਹਿਲਾਂ ਪਾਣੀ ਮੰਗਿਆ ਅਤੇ ਫਿਰ ਬੋਲੇ ਕਿ ਅਸੀਂ ਦਰਵਾਜੇ ਬਣਾਉਣੇ ਹਾਂ ਇਨ੍ਹੇ ਵਿੱਚ ਹੀ ਮੈਨੂੰ ਉਨ੍ਹਾਂ ਨੇ ਧੱਕਾ ਮਾਰਿਆ ਅਤੇ ਬੱਚੇ ਨੂੰ ਉਠਾ ਕੇ ਲੈ ਗਏ ਮੌਕੇ 'ਤੇ ਪੁੱਜੇ ਬਾਘਾਪੁਰਾਨਾ ਦੇ ਡੀਐਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦੁਕਾਨ ਦੇ ਮਾਲਕ ਦਾ ਫੋਨ ਨੰਬਰ ਮੰਗਿਆ ਅਤੇ ਕਿਹਾ ਕਿ ਅਸੀਂ ਕੰਮ ਕਰਵਾਉਣਾ ਹੈ ਤੇ ਇਨ੍ਹੇ ਵਿੱਚ ਬੱਚੇ ਨੂੰ ਚੁੱਕ ਕੇ ਲੈ ਗਏ ਬੱਚੇ ਦੀ ਉਮਰ ਤਕਰੀਬਨ 10 ਸਾਲ ਹੈ। ਅਗਵਾ ਕੀਤੇ ਬੱਚੇ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇਤਾ ਅਤੇ ਰਾਜ ਸਭਾ ਸਾਂਸਦ ਅਸ਼ੋਕ ਗਾਸਤੀ ਨਹੀਂ ਰਹੇ, ਕੋਰੋਨਾ ਨਾਲ ਸੀ ਸੰਕਰਮਿਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget