ਪੜਚੋਲ ਕਰੋ

ਕਲਯੁਗ ! ਅੰਮ੍ਰਿਤਸਰ 'ਚ 12 ਸਾਲਾ ਬੱਚੀ ਬਣੀ ਮਾਂ, ਪੇਟ ਦਰਦ ਹੋਣ ਕਰਕੇ ਕਰਵਾਈ ਸੀ ਜਾਂਚ, ਪਰਿਵਾਰ ਨੂੰ ਜਬਰ ਜਨਾਹ ਦਾ ਸ਼ੱਕ

ਲੜਕੀ ਦਾ ਪਿਤਾ ਬੀਤੇ ਦਿਨ ਪੀੜਤ ਲੜਕੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਵਿੱਚ ਲੈ ਕੇ ਆਇਆ ਸੀ। ਪੇਟ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ ਸੀ। ਪਰ ਜਾਂਚ ਕਰਨ 'ਤੇ ਪਤਾ ਲੱਗਾ ਕਿ ਲੜਕੀ ਗਰਭਵਤੀ ਹੈ।

Punjab News: ਅੰਮ੍ਰਿਤਸਰ ਵਿੱਚ ਇੱਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 12 ਸਾਲ ਦੀ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪਰਿਵਾਰ ਫਗਵਾੜਾ ਦਾ ਰਹਿਣ ਵਾਲਾ ਹੈ ਅਤੇ ਲੜਕੀ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਡਾਕਟਰਾਂ ਦੀ ਦੋਵਾਂ ਦੀ ਸਿਹਤ ਦਾ ਧਿਆਨ ਰੱਖਣ ਲਈ ਕੰਮ ਕਰ ਰਹੀ ਹੈ। ਫਗਵਾੜਾ ਪੁਲਿਸ ਦੀ ਟੀਮ ਨੇ ਵੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੇਟ ਦਰਦ ਲਈ ਕਰਵਾਈ ਸੀ ਜਾਂਚ

ਲੜਕੀ ਦਾ ਪਿਤਾ ਬੀਤੇ ਦਿਨ ਪੀੜਤ ਲੜਕੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਵਿੱਚ ਲੈ ਕੇ ਆਇਆ ਸੀ। ਪੇਟ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਦਾਖਲ ਕਰਵਾਇਆ ਗਿਆ ਸੀ। ਪਰ ਜਾਂਚ ਕਰਨ 'ਤੇ ਪਤਾ ਲੱਗਾ ਕਿ ਲੜਕੀ ਗਰਭਵਤੀ ਹੈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਫਗਵਾੜਾ ਪੁਲਿਸ ਨੂੰ ਜਾਂਚ ਲਈ ਬੁਲਾਇਆ ਗਿਆ। ਲੜਕੀ ਦੇ ਪਿਤਾ ਅਨੁਸਾਰ ਉਹ ਪਿਛਲੇ 7 ਮਹੀਨਿਆਂ ਤੋਂ ਲੜਕੀ ਦੇ ਪੇਟ 'ਚ ਦਰਦ ਹੋਣ 'ਤੇ ਪੇਟ ਦਰਦ ਦੀ ਦਵਾਈ ਦਿੰਦਾ ਰਿਹਾ। ਉਸ ਨੂੰ ਵੀ ਗੁਰੂ ਨਾਨਕ ਦੇਵ ਹਸਪਤਾਲ ਆਉਣ ਤੋਂ ਬਾਅਦ ਹੀ ਪਤਾ ਲੱਗਾ ਕਿ ਲੜਕੀ ਗਰਭਵਤੀ ਹੈ।

ਦੋਸ਼ੀ ਨੂੰ ਪਛਾਣ ਸਕਦੀ ਹੈ ਪੀੜਤ, ਪਰ ਜਾਣਦੀ ਨਹੀਂ

ਪੀੜਤ ਲੜਕੀ ਨੇ  ਦੱਸਿਆ ਕਿ ਲੜਕੀ ਦੀ ਮਾਂ ਉਸ ਨਾਲ ਨਹੀਂ ਰਹਿੰਦੀ। ਉਹ ਦੋ ਸਾਲ ਪਹਿਲਾਂ ਉਸਨੂੰ ਛੱਡ ਕੇ ਚਲੀ ਗਈ ਸੀ। ਬੱਚੀ ਬਹੁਤ ਡਰੀ ਹੋਈ ਸੀ, ਇਸ ਲਈ ਉਹ ਆਪਣੇ ਪਿਤਾ ਨੂੰ ਦੋਸ਼ੀ ਅਤੇ ਉਸ ਨਾਲ ਕੀਤੇ ਗਏ ਗਲਤ ਕੰਮਾਂ ਬਾਰੇ ਨਹੀਂ ਦੱਸ ਸਕੀ।ਪੀੜਤਾ ਨਾਲ ਇਹ ਕੰਮ ਕਿਸ ਨੇ ਕੀਤਾ, ਉਹ ਉਸ ਨੂੰ ਨਹੀਂ ਜਾਣਦੀ, ਪਰ ਉਸ ਨੂੰ ਦੇਖ ਕੇ ਪਛਾਣ ਸਕਦੀ ਹੈ। 

ਪੁਲਿਸ ਨੇ ਮਾਮਲਾ ਕੀਤਾ ਦਰਜ

ਫਗਵਾੜਾ ਪੁਲਸ ਨੇ ਅੰਮ੍ਰਿਤਸਰ ਪਹੁੰਚ ਕੇ ਪੀੜਤ ਲੜਕੀ ਦੇ ਬਿਆਨ ਦਰਜ ਕਰ ਲਏ ਹਨ। ਪੁਲਿਸ ਨੇ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਅਤੇ ਜਥੇਬੰਦੀ ਦੇ ਅਹੁਦੇਦਾਰਾਂ ਨੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਨ ਦੀ ਮੰਗ ਕੀਤੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget