ਪੜਚੋਲ ਕਰੋ

Zirakpur News: ਬਾਸਕਟਬਾਲ ਖੇਡਦਿਆਂ-ਖੇਡਦਿਆਂ ਬੱਚੇ ਦੀ ਮੌਤ, ਬ੍ਰੇਨ ਹੈਮਰੇਜ ਹੋਣ ਦੀ ਸ਼ੰਕਾ

Zirakpur News: ਜ਼ੀਰਕਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ 14 ਸਾਲਾ ਵਿਦਿਆਰਥੀ ਦੀ ਅਚਾਨਕ ਮੌਤ ਹੋ ਗਈ। ਬਾਸਕਟਬਾਲ ਖੇਡਦੇ ਹੋਏ ਉਹ ਅਚਾਨਕ ਜ਼ਮੀਨ 'ਤੇ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ।

Zirakpur News: ਜ਼ੀਰਕਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ 14 ਸਾਲਾ ਵਿਦਿਆਰਥੀ ਦੀ ਅਚਾਨਕ ਮੌਤ ਹੋ ਗਈ। ਬਾਸਕਟਬਾਲ ਖੇਡਦੇ ਹੋਏ ਉਹ ਅਚਾਨਕ ਜ਼ਮੀਨ 'ਤੇ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦੀ ਗਰਦਨ ਵੀ ਟੁੱਟ ਗਈ। ਸ਼ੁਰੂਆਤੀ ਜਾਂਚ 'ਚ ਡਾਕਟਰਾਂ ਨੇ ਬ੍ਰੇਨ ਹੈਮਰੇਜ ਹੋਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਜਿਸ ਦੀ ਰਿਪੋਰਟ ਆਉਣ 'ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

ਪਰਿਵਾਰਕ ਮੈਂਬਰਾਂ ਮੁਤਾਬਕ 9ਵੀਂ ਜਮਾਤ 'ਚ ਪੜ੍ਹਦਾ ਸ਼ੁਭਮ ਪਟਿਆਲਾ ਰੋਡ 'ਤੇ ਸਥਿਤ ਸਕੂਲ ਦੀ ਗਰਾਊਂਡ 'ਚ ਗਿਆ ਹੋਇਆ ਸੀ। ਉਹ ਆਪਣੇ 12 ਸਾਲਾ ਛੋਟੇ ਭਰਾ ਨਾਲ ਸਵੇਰੇ 8.30 ਵਜੇ ਜ਼ਮੀਨ 'ਤੇ ਗਿਆ ਸੀ ਜਿੱਥੇ ਉਸ ਦੀ ਮੌਤ ਹੋ ਗਈ। ਇਹ ਦੇਖ ਕੇ ਸਕੂਲ ਪ੍ਰਬੰਧਕਾਂ ਨੇ ਤੁਰੰਤ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਤੇ ਬੱਚੇ ਨੂੰ ਹਸਪਤਾਲ ਪਹੁੰਚਾਇਆ।

ਇਸ ਦੌਰਾਨ ਪਿਤਾ ਨਵੀਨ ਗਰਗ ਵਾਸੀ ਏਕੇਐਸ ਕਲੋਨੀ ਜ਼ੀਰਕਪੁਰ ਵੀ ਪਹੁੰਚ ਗਏ। ਬੱਚੇ ਨੂੰ ਸੈਕਟਰ 32 ਜੀਐਮਸੀਐਚ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਮ੍ਰਿਤਕ ਵਿਦਿਆਰਥੀ ਦੇ ਪਿਤਾ ਨਵੀਨ ਗਰਗ ਨੇ ਦੱਸਿਆ ਕਿ ਉਹ ਆਪਣੇ ਬੱਚੇ ਨੂੰ ਸਕੂਲ ਛੱਡ ਗਿਆ ਸੀ। ਕੁਝ ਸਮੇਂ ਬਾਅਦ ਜਦੋਂ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਵਾਪਸ ਸਕੂਲ ਗਏ ਜਿੱਥੋਂ ਉਸ ਨੂੰ ਸਕੂਲ ਸਟਾਫ਼ ਦੀ ਮਦਦ ਨਾਲ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਉਸ ਦਾ ਪੁੱਤਰ ਬਾਸਕਟਬਾਲ ਦਾ ਚੰਗਾ ਖਿਡਾਰੀ ਸੀ। ਘਟਨਾ ਵਾਲੇ ਦਿਨ ਉਹ ਬਾਸਕਟਬਾਲ ਖੇਡ ਰਿਹਾ ਸੀ। ਉਸ ਨੂੰ ਖੇਡਦਿਆਂ 2-3 ਵਾਰ ਸਿਰ ਦਰਦ ਹੋਇਆ। ਇਸ ਤੋਂ ਬਾਅਦ ਉਹ ਅਚਾਨਕ ਹੇਠਾਂ ਡਿੱਗ ਗਿਆ ਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Dunki: 'ਡੰਕੀ' ਦੇ ਆਉਂਦੇ ਹੀ 'ਐਨੀਮਲ' ਦਾ ਹੋਇਆ ਬੁਰਾ ਹਾਲ, ਲੱਖਾਂ 'ਚ ਰਹਿ ਗਈ ਰਣਬੀਰ ਕਪੂਰ ਦੀ ਫਿਲਮ ਦੀ ਕਮਾਈ, ਦੇਖੋ ਕਲੈਕਸ਼ਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਜਦੋਂ ਉਹ ਸੈਕਟਰ-32 ਦੇ ਹਸਪਤਾਲ ਪੁੱਜੇ ਤਾਂ ਪਿਤਾ ਦੇ ਬਿਆਨਾਂ 'ਤੇ ਪੋਸਟਮਾਰਟਮ ਕਰਵਾਉਣ ਉਪਰੰਤ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਵਿਸਰਾ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।

ਇਹ ਵੀ ਪੜ੍ਹੋ: ਵੱਡੀ ਖ਼ਬਰ ! ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਲੋਕਾਂ ਨੂੰ 2 ਸਾਲ ਦੀ ਸਜ਼ਾ, ਜਾਣੋ ਮਾਮਲਾ

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget