ਪੜਚੋਲ ਕਰੋ

Crime News: ਪੰਜਾਬ 'ਚ 65 ਸਾਲਾ ਵਿਅਕਤੀ ਨੇ 7 ਸਾਲਾ ਬੱਚੀ ਨਾਲ ਕੀਤੀ ਗਲਤ ਹਰਕਤ, ਮੌਕੇ ਤੋਂ ਹੋਇਆ ਫਰਾਰ 

Sri Muktsar Sahib Crime News: ਪਿਤਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਹੀ ਰਹਿਣ ਵਾਲੇ ਇੱਕ ਤਕਰੀਬਨ 60-65 ਸਾਲ ਵਿਅਕਤੀ ਨੇ ਮੇਰੀ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸਾਨੂੰ ਇਨਸਾਫ

Sri Muktsar Sahib Crime News: ਸ੍ਰੀ ਮੁਕਤਸਰ ਸਾਹਿਬ 'ਚ 65 ਸਾਲ ਦੇ ਵਿਅਕਤੀ ਨੇ ਨਾਬਾਲਗ ਬੱਚੀ ਨਾਲ ਛੇੜਛਾੜ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹਲਾਂਕਿ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਹਾਲੇ ਬਾਹਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ। 

ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਦੀ ਇੱਕ ਤਕਰੀਬਨ ਸੱਤ ਅੱਠ ਸਾਲ ਬੱਚੀ ਨਾਲ ਇੱਕ ਵਿਅਕਤੀ ਵੱਲੋਂ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਗਈ।  ਬੱਚੀ ਦੀ ਮਾਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਬੱਚੀ ਨਾਲ ਇੱਕ ਵਿਅਕਤੀ ਵੱਲੋਂ ਛੇੜਛਾੜ ਕੀਤੀ ਕੀਤੀ ਗਈ ਹੈ। ਜਿਸ ਦਾ ਸਾਨੂੰ ਇਨਸਾਫ ਚਾਹੀਦਾ ਹੈ। 

ਇਸ ਦੇ ਨਾਲ ਹੀ ਉਹਨਾਂ ਦੇ ਪਿਤਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦਾ ਕਹਿਣਾ ਸੀ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਹੀ ਰਹਿਣ ਵਾਲੇ ਇੱਕ ਤਕਰੀਬਨ 60-65 ਸਾਲ ਵਿਅਕਤੀ ਨੇ ਮੇਰੀ ਬੱਚੀ ਨਾਲ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ ਸਾਨੂੰ ਇਨਸਾਫ ਚਾਹੀਦਾ ਹੈ।

ਉੱਥੇ ਹੀ ਥਾਣਾ ਸਿਟੀ ਦੇ ਐਸ ਐਚ ਓ ਜਸਕਰਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਇੱਕ ਵਿਅਕਤੀ ਦੇ ਖਿਲਾਫ ਪੋਸਕੋ ਐਕਟ ਦੇ ਅਧੀਨ ਮਾਮਲਾ ਦਰਜ ਕਰ ਲਿਆ ਹੈ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ.

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Sri Muktsar Sahib Crime News

ਟਾਪ ਹੈਡਲਾਈਨ

ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ

Embed widget