ਪੜਚੋਲ ਕਰੋ

ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਜ਼ਮਾਨਤ ਅਰਜ਼ੀ ਰੱਦ

ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।

Kotkapura Goli Kand:  ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਵੀ ਰੱਦ ਕਰ ਦਿੱਤੀ ਹੈ। 

ਉਂਝ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਲਈ। ਇਹ ਫੈਸਲਾ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਸੁਣਾਇਆ ਹੈ।

ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫ਼ਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਪਾਈ ਸੀ। 

ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ ਸੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ ਪਰ ਅਦਾਲਤ ਨੇ ਫੈਸਲਾ ਅੱਜ ਸੁਣਾਇਆ ਹੈ।

ਹਾਸਲ ਜਾਣਕਾਰੀ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਸੀ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਸੁਖਬੀਰ ਬਾਦਲ ਤੇ ਪ੍ਰਕਾਸ਼ ਸਿੰਘ ਬਾਦਲ ਨੇ ਸਾਜ਼ਿਸ਼ ਰਚੀ ਸੀ ਤੇ ਪੜਤਾਲ ਦੌਰਾਨ ਸਾਹਮਣੇ ਆਇਆ ਕਿ 2012 ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਾਦਲ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਕੇ ਪੰਜਾਬ ਵਿੱਚ ਫਿਰਕੂ ਮਾਹੌਲ ਬਣਾ ਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਜਾਂਚ ਟੀਮ ਨੇ ਕਿਹਾ ਸੀ ਕਿ ਜੇਕਰ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਇਸ ਨਾਲ ਮੁਕੱਦਮੇ ਤੇ ਇਸ ਦੇ ਗਵਾਹਾਂ ਉੱਪਰ ਪ੍ਰਭਾਵ ਪੈਣ ਦਾ ਖਦਸ਼ਾ ਹੈ। 

ਉਧਰ, ਸਾਬਕਾ ਮੁੱਖ ਮੰਤਰੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰਐਸ ਚੀਮਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਮੁਲਜ਼ਮ ਪੜਤਾਲ ਦੌਰਾਨ ਤਿੰਨ ਵਾਰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਚੁੱਕੇ ਹਨ ਤੇ ਉਨ੍ਹਾਂ ਨੇ ਪੜਤਾਲ ਦੌਰਾਨ ਪੂਰਾ ਸਹਿਯੋਗ ਕੀਤਾ ਹੈ। ਜੇਕਰ ਚੱਲਦੇ ਮੁਕੱਦਮੇ ਤੱਕ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ ਤਾਂ ਉਹ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ

PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ

Ludhiana News: ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ

for smartphones
and tablets

ਵੀਡੀਓਜ਼

Neeru Bajwa Shocked Satinder Sartaj In One Scene ਇਕ ਸੀਨ ਚ ਨੀਰੂ ਬਾਜਵਾ ਨੇ ਸਰਤਾਜ ਨੂੰ ਕੀਤਾ ਹੈਰਾਨFarmers and BJP clash | 'ਸਾਡੇ ਇੱਟਾਂ ਰੋੜੇ ਮਾਰੇ...ਹੁਣ ਲਾਇਆ ਧਰਨਾ'-BJP ਵਾਲਿਆਂ ਨੇ ਕੁੱਟੇ ਕਿਸਾਨKisan Protest| ਸ਼ੰਭੂ ਰੇਲਵੇ ਟ੍ਰੈਕ 'ਤੇ ਧਰਨਾ ਜਾਰੀ, ਦਿੱਤੀ ਇਹ ਚਿਤਾਵਨੀBhagwant Mann| AAP ਨੇ ਖਿੱਚੀ ਤਿਆਰੀ, CM ਮਾਨ ਦੀ ਅਹਿਮ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
Ludhiana News: ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅਦਾਲਤ ਨੇ ਸੁਣਾਈ ਫ਼ਾਂਸੀ ਦੀ ਸਜ਼ਾ, ਟੋਆ ਪੁੱਟ ਕੇ ਜ਼ਿੰਦਾ ਦੱਬ ਦਿੱਤੀ ਸੀ ਮਾਸੂਮ
PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
PSEB 10th Result 2024: ਪੰਜਾਬ ਬੋਰਡ ਨੇ ਐਲਾਨਿਆ 10ਵੀਂ ਜਮਾਤ ਦਾ ਨਤੀਜਾ, ਕੁੜੀਆਂ ਨੇ ਮਾਰੀ ਬਾਜ਼ੀ
Ludhiana News: ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
ਚੱਲਦੀ ਕਾਰ ਨੂੰ ਲੱਗੀ ਅੱਗ, ਗੁਰਦੁਆਰੇ 'ਚ ਅਨਾਊਂਸਮੈਂਟ ਸੁਣ ਪਹੁੰਚੇ ਲੋਕ, ਨਹੀਂ ਤਾਂ ਕਣਕ ਦੀ ਫਸਲ...
Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ
Amritsar News: ਬੀਜੇਪੀ ਵਰਕਰਾਂ ਦੀ ਗੁੰਡਾਗਰਦੀ! ਪੁਲਿਸ ਦੀ ਹਾਜ਼ਰੀ 'ਚ ਕਿਸਾਨਾਂ 'ਤੇ ਪਥਰਾਅ, ਦਰਜਨ ਕਿਸਾਨ ਜ਼ਖ਼ਮੀ
Viral Video: 5 ਲੱਖ ਰੁਪਏ ਦੀ ਬਾਈਕ 'ਤੇ Food Delivery ਕਰਨ ਨਿਕਲਿਆ Zomato Rider

Woman Wear Bikni in Bus: ਸਵਾਰੀਆਂ ਨਾਲ ਭਰੀ ਬੱਸ 'ਚ ਬਿਕਨੀ ਪਾ ਕੇ ਚੜ੍ਹੀ ਔਰਤ, ਲੋਕਾਂ ਨਾਲ ਕੀਤੀ ਆਹ ਹਰਕਤ, ਫਿਰ ਜੋ ਹੋਇਆ...ਵੇਖੋ ਵੀਡੀਓ

Father Murder: ਪੁੱਤ ਨੇ ਕੀਤਾ ਐਲਾਨ! ਪਿਤਾ ਦਾ ਕਤਲ ਕਰਨ ਵਾਲੇ ਨੂੰ ਦੇਵਾਂਗਾ 5 ਲੱਖ! ਕੋਈ ਨਾ ਮੰਨਿਆ ਤਾਂ ਆਪ ਹੀ ਕਰ ਦਿੱਤਾ ਕਾਰਾ...

Brazil news: ਲਾਸ਼ ਲੈਕੇ ਬੈਂਕ ਗਈ ਮਹਿਲਾ, ਜ਼ਿੰਦਾ ਦੱਸ ਕੇ ਲੈਣ ਲੱਗੀ ਲੋਨ, ਫਿਰ ਜੋ ਹੋਇਆ....

Embed widget