ਪੜਚੋਲ ਕਰੋ

Punjab News: ਪੰਜਾਬ 'ਚ ਹੋਇਆ ਵੱਡਾ ਧਮਾਕਾ, ਇੱਧਰ-ਉਧਰ ਭੱਜਣ ਲੱਗੇ ਲੋਕ; ਫੈਲੀ ਦਹਿਸ਼ਤ; ਜਾਣੋ ਮਾਮਲਾ...

Punjab News: ਪੰਜਾਬ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਨੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਬਟਾਲਾ ਦੇ ਉਮਰਪੁਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਸੜਕ ਦੇ ਹੇਠੋਂ ਲੰਘਦੀ ਇੱਕ ਗੈਸ ਪਾਈਪਲਾਈਨ ਅਚਾਨਕ ਫਟ...

Punjab News: ਪੰਜਾਬ ਵਿੱਚ ਇੱਕ ਵੱਡੇ ਹਾਦਸੇ ਦੀ ਖ਼ਬਰ ਨੇ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਬਟਾਲਾ ਦੇ ਉਮਰਪੁਰਾ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਸੜਕ ਦੇ ਹੇਠੋਂ ਲੰਘਦੀ ਇੱਕ ਗੈਸ ਪਾਈਪਲਾਈਨ ਅਚਾਨਕ ਫਟ ਗਈ। ਇੰਟਰਨੈੱਟ ਕੇਬਲ ਵਿਛਾਉਣ ਦੇ ਕੰਮ ਦੌਰਾਨ ਹੋਏ ਇਸ ਧਮਾਕੇ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ, ਲੋਕ ਇਧਰ-ਉਧਰ ਭੱਜਣ ਲੱਗੇ। ਇਸ ਹਾਦਸੇ ਵਿੱਚ ਵੱਡਾ ਨੁਕਸਾਨ ਹੋਇਆ ਹੈ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਦੁਕਾਨ ਦੇ ਅੰਦਰ ਬੈਠੇ 4 ਲੋਕ ਅੱਗ ਦੀ ਲਪੇਟ ਵਿੱਚ ਆ ਗਏ, ਜਿਨ੍ਹਾਂ ਨੂੰ ਤੁਰੰਤ ਬਟਾਲਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਚਸ਼ਮਦੀਦਾਂ ਅਨੁਸਾਰ ਧਮਾਕਾ ਬਹੁਤ ਤੇਜ਼ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। 4 ਜ਼ਖਮੀ ਲੋਕਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਵਿੱਚ ਇੱਕ 10 ਸਾਲ ਦਾ ਬੱਚਾ ਵੀ ਸ਼ਾਮਲ ਹੈ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਇਲਾਕੇ ਨੂੰ ਸੁਰੱਖਿਅਤ ਬਣਾਉਣ ਵਿੱਚ ਜੁਟਿਆ ਹੋਇਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More: Indo-Pak War: ਭਾਰਤ-ਪਾਕਿ ਜੰਗ 'ਚ ਸ਼ਾਮਲ ਜਲ ਸੈਨਾ ਅਧਿਕਾਰੀ ਲਾਪਤਾ, ਹਿਮਾਚਲ ਤੋਂ ਦਿੱਲੀ ਆਉਣਾ ਸੀ ਵਾਪਸ; ਚੰਡੀਗੜ੍ਹ 'ਚ ਦਿਖੇ, ਪੰਜਾਬ 'ਚ ਆਖਰੀ ਲੋਕੈਸ਼ਨ ਨੇ ਮਚਾਈ ਤਰਥੱਲੀ...

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget