ਪੜਚੋਲ ਕਰੋ

ਪੰਜਾਬੀਆਂ ਨੂੰ ਮਿਲਣ ਵਾਲੀ ਬਹੁਤ ਵੱਡੀ ਸਹੂਲਤ ! CM ਮਾਨ ਨੇ ਕਰ ਦਿੱਤਾ ਵੱਡਾ ਐਲਾਨ, ਕਿਸਾਨਾਂ ਦੀ ਵੱਡੀ ਦਿੱਕਤ ਹੋ ਜਾਵੇਗੀ ਖ਼ਤਮ, ਜਾਣੋ ਕੀ ਹੋਣ ਵਾਲਾ ਬਦਲਾਅ

ਮਾਨ ਨੇ ਕਿਹਾ ਕਿ ਜਲਦੀ ਹੀ ਸੂਬੇ ਵਿਚ ਰਜਿਸਟਰੀਆਂ ਬਾਰੇ ਨਵਾਂ ਸਿਸਟਮ ਲਾਗੂ ਹੋਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਰਜਿਸਟਰੀਆਂ ਵਾਸਤੇ ਤਹਿਸੀਲਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਪਵੇਗੀ। ਜਲਦੀ ਹੀ ਸੇਵਾਂ ਕੇਂਦਰਾਂ ਵਿਚ ਰਜਿਸਟਰੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ।

Punjab News:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਹੈ। ਜਿਸ 'ਚ ਆਧੁਨਿਕ ਸਹੂਲਤਾਂ ਨਾਲ ਲੈਸ, 26 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਪੋਰਟਸ ਪਾਰਕ, 4.30 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਅੰਬੇਡਕਰ ਭਵਨ ਅਤੇ  8.16 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹਾਈ ਲੈਵਲ ਪੁਲ ਸ਼ਾਮਲ ਹਨ। ਪੰਜਾਬ ਦੇ ਵਿਕਾਸ ਲਈ ਸਾਡੀ ਸਰਕਾਰ ਵਚਨਬੱਧ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਵੱਡੀ ਸਹੂਲਤ ਮਿਲਣ ਵਾਲੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਲਿਖਿਆ, ਅਸੀਂ ਰਜਿਸਟਰੀਆਂ ਨੂੰ ਲੈ ਕੇ ਇੱਕ ਟਰਾਇਲ ਸ਼ੁਰੂ ਕੀਤਾ ਹੈ, ਜਿਸ 'ਚ ਤੁਹਾਡੀਆਂ ਰਜਿਸਟਰੀਆਂ ਕਚਹਿਰੀਆਂ ਦੀ ਬਜਾਏ ਸੇਵਾ ਕੇਂਦਰਾਂ 'ਚ ਹੋਣਗੀਆਂ। ਅਫ਼ਸਰ ਆਪ ਘਰੇ ਆ ਕੇ ਤੁਹਾਡੀਆਂ ਰਜਿਸਟਰੀਆਂ ਦੇ ਕੇ ਜਾਣਗੇ। ਬਹੁਤ ਜਲਦ ਹੀ ਅਸੀਂ ਲੋਕਾਂ ਦੀ ਖੱਜਲ-ਖੁਆਰੀ ਬਿਲਕੁੱਲ ਬੰਦ ਕਰ ਦੇਵਾਂਗੇ।

ਮਾਨ ਨੇ ਕਿਹਾ ਕਿ ਜਲਦੀ ਹੀ ਸੂਬੇ ਵਿਚ ਰਜਿਸਟਰੀਆਂ ਬਾਰੇ ਨਵਾਂ ਸਿਸਟਮ ਲਾਗੂ ਹੋਣ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਰਜਿਸਟਰੀਆਂ ਵਾਸਤੇ ਤਹਿਸੀਲਾਂ ਵਿੱਚ ਧੱਕੇ ਖਾਣ ਦੀ ਲੋੜ ਨਹੀਂ ਪਵੇਗੀ। ਜਲਦੀ ਹੀ ਸੇਵਾਂ ਕੇਂਦਰਾਂ ਵਿਚ ਰਜਿਸਟਰੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ।

ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਿਸਟਮ ਦਾ ਟਰਾਇਲ ਚੱਲ ਰਿਹਾ ਹੈ ਤੇ 15-20 ਦਿਨਾਂ ਤੱਕ ਇਹ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੇਵਾਂ ਕੇਂਦਰਾਂ ਵਿਚ ਰਜਿਸਟਰੀਆਂ ਲਿਖੀਆਂ ਜਾਇਆ ਕਰਨਗੀਆਂ। ਲੋਕਾਂ ਨੂੰ ਸਿਰਫ ਫੋਟੋ ਕਰਵਾਉਣ ਲਈ ਕਚਹਿਰੀ ਜਾਣਾ ਪਵੇਗਾ ਤੇ ਉਸ ਤੋਂ ਬਾਅਦ ਸਰਕਾਰੀ ਮੁਲਾਜ਼ਮ ਲੋਕਾਂ ਦੇ ਘਰ ਰਜਿਸਟਰੀ ਫੜਾ ਕੇ ਜਾਇਆ ਕਰੇਗਾ। 

ਇਸ ਦੇ ਨਾਲ ਹੀ ਰਜਿਸਟਰੀਆਂ ਵਿੱਚ ਵਰਤੀ ਜਾਣ ਵਾਲੀ ਉਰਦੂ ਬਾਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਰਜਿਸਟਰੀਆਂ ਉਰਦੂ ਵਿਚ ਨਹੀਂ ਸਗੋਂ ਪੰਜਾਬੀ 'ਚ ਲਿਖੀਆਂ ਜਾਣਗੀਆਂ। ਜੇ ਕੋਈ ਚਾਹੇ ਤਾਂ ਉਹ ਰਜਿਸਟਰੀ ਹਿੰਦੀ ਜਾਂ ਅੰਗਰੇਜ਼ੀ ਵਿਚ ਲਿਖਵਾ ਸਕਦੇ ਹਨ, ਪਰ ਤਰਜੀਹ ਪੰਜਾਬੀ ਨੂੰ ਹੀ ਦਿੱਤੀ ਜਾਵੇਗੀ। 

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget