ਪੜਚੋਲ ਕਰੋ

ਸੀਐਮ ਭਗਵੰਤ ਮਾਨ ਵੱਲੋਂ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਵੱਡਾ ਤੋਹਫਾ

ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ।

ਚੰਡੀਗੜ੍ਹ: ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀ ਦੇ ਅਧਿਆਪਕਾਂ ਲਈ ਯੂਜੀਸੀ ਦਾ (7ਵਾਂ) ਸੋਧਿਆ ਤਨਖਾਹ ਸਕੇਲ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਅਧਿਆਪਕਾਂ ਦੀ ਪੁਰਾਣੀ ਮੰਗ ਪੂਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਰੱਖਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਸਰਕਾਰ ਨੇ ਕੰਮ ਕਰ ਰਹੇ ਗੈਸਟ ਫੈਕਲਟੀ ਦੀ ਤਨਖਾਹ ਵੀ ਵਧਾ ਦਿੱਤੀ ਹੈ। ਅਧਿਆਪਕ ਲੰਬੇ ਸਮੇਂ ਤੋਂ ਇਹ ਮੰਗ ਕਰ ਰਹੇ ਸਨ।

ਮਾਪਿਆਂ ਤੋਂ ਬਾਅਦ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ, ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ: ਭਗਵੰਤ ਮਾਨ

ਸੀਐਮ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ ਵਧਾਈ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ

PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ

School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ

for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
School Teacher Murder Case: ਸਰਕਾਰੀ ਸਕੂਲ ਦੇ ਅਧਿਆਪਕ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਵੱਲੋਂ 48 ਘੰਟਿਆਂ ਦੇ ਅੰਦਰ ਸੁਲਝਾਇਆ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heart Attack Pre Symptoms: ਜ਼ਿਆਦਾ ਪਸੀਨਾ ਆਉਣਾ ਹੋ ਸਕਦਾ ਹਾਰਟ ਅਟੈਕ ਦਾ ਸੰਕੇਤ, ਸਰੀਰ 'ਚ 2 ਦਿਨ ਪਹਿਲਾਂ ਨਜ਼ਰ ਆਉਣ ਲੱਗਦੇ ਇਹ ਬਦਲਾਅ
Heat Stroke: ਬੱਚਿਆਂ ਨੂੰ ਹੀਟ ਸਟ੍ਰੋਕ ਤੋਂ ਕਿਵੇਂ ਬਚਾਇਆ ਜਾਵੇ? ਲੱਛਣ ਪਛਾਣ ਇੰਝ ਕਰੋ ਬਚਾਅ

Heat Wave Alert: ਕੱਲ੍ਹ ਤੋਂ ਗਰਮੀ ਦਾ ਕਹਿਰ! ਚੰਡੀਗੜ੍ਹ 'ਚ ਪਾਰਾ ਹੋਏਗਾ 44 ਡਿਗਰੀ ਤੋਂ ਪਾਰ, ਹੀਟ ਵੇਵ ਦਾ ਅਲਰਟ

Mint Benefits: ਗਰਮੀਆਂ ‘ਚ ਪੁਦੀਨੇ ਨੂੰ ਇੰਝ ਕਰੋ ਡਾਈਟ ‘ਚ ਸ਼ਾਮਿਲ, ਸਰੀਰ ਨੂੰ ਠੰਡਕ ਦੇ ਨਾਲ ਮਿਲਣਗੇ ਕਈ ਫਾਇਦੇ

Arvind Kejriwal: ਅੰਮ੍ਰਿਤਸਰ ਦੀ ਪਵਿੱਤਰ ਧਰਤੀ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ ਕੇਜਰੀਵਾਲ

Embed widget