ਪੜਚੋਲ ਕਰੋ

Punjab News: ਕਾਰ ਚਲਾ ਰਹੀ ਔਰਤ ਦੀ ਗ਼ਲਤੀ ਕਰਕੇ ਸਵਾਰੀਆਂ ਨਾਲ ਭਰੀ ਬੱਸ ਪਲਟੀ, ਦਰਜਨ ਦੇ ਕਰੀਬ ਜ਼ਖ਼ਮੀ, ਜਾਣੋ ਕਿਵੇਂ ਹੋਇਆ ਹਾਦਸਾ ?

ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਬੱਸ ਵਿੱਚ ਸਫ਼ਰ ਕਰ ਰਹੀ ਇੱਕ ਔਰਤ ਨੇ ਕਿਹਾ ਕਿ ਇਹ ਸਾਰਾ ਕਸੂਰ ਕਾਰ ਚਲਾ ਰਹੀ ਔਰਤ ਦਾ ਸੀ।

Road Accident: ਖੰਨਾ ਦੇ ਕਸਬਾ ਮਲੌਦ ਵਿੱਚ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ 'ਚ ਦਰਜਨ ਦੇ ਕਰੀਬ ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਮਹਿਲਾ ਕਾਰ ਚਾਲਕ ਦੀ ਗ਼ਲਤੀ ਕਾਰਨ ਵਾਪਰਿਆ। ਹਾਦਸੇ ਤੋਂ ਬਾਅਦ ਔਰਤ ਆਪਣੀ ਕਾਰ ਲੈ ਕੇ ਭੱਜ ਗਈ। ਜ਼ਖਮੀਆਂ ਨੂੰ ਮਲੌਦ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਕਿਵੇਂ ਹੋਇਆ ਇਹ ਹਾਦਸਾ ?

ਸੋਮਵਾਰ ਦੁਪਹਿਰ ਕਰੀਬ 1 ਵਜੇ ਮਾਨ ਐਂਡ ਕੰਪਨੀ ਦੀ ਬੱਸ ਰਾੜਾ ਸਾਹਿਬ ਤੋਂ ਮਲੌਦ ਜਾ ਰਹੀ ਸੀ। ਪਿੰਡ ਕੁਹਾਲੀ ਨੂੰ ਜਾਂਦੀ ਸੜਕ ਨੇੜੇ ਇੱਕ ਇੰਡੀਕਾ ਕਾਰ ਜਿਸ ਨੂੰ ਇਕ ਔਰਤ ਚਲਾ ਰਹੀ ਸੀ, ਨੇ ਲਾਪਰਵਾਹੀ ਨਾਲ ਕਾਰ ਬੱਸ ਨੂੰ ਸਿੱਧੀ ਕਰ ਦਿੱਤੀ ਤੇ  ਕਾਰ ਨੂੰ ਬਚਾਉਂਦੇ ਹੋਏ ਬੱਸ ਰਜਵਾਹਾ ਟਰੈਕ 'ਤੇ ਚੜ੍ਹ ਗਈ ਅਤੇ ਪਲਟ ਗਈ। ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਬੱਸ ਵਿੱਚੋਂ ਬਾਹਰ ਕੱਢ ਕੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਬੱਸ ਵਿੱਚ ਸਫ਼ਰ ਕਰ ਰਹੀ ਇੱਕ ਔਰਤ ਨੇ ਕਿਹਾ ਕਿ ਇਹ ਸਾਰਾ ਕਸੂਰ ਕਾਰ ਚਲਾ ਰਹੀ ਔਰਤ ਦਾ ਸੀ।

ਜੇ ਬੱਸ ਵਾਲਾ ਸਾਵਧਾਨੀ ਨਾ ਵਰਤਦਾ ਤਾਂ....

ਬੱਸ ਡਰਾਈਵਰ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਜੇ ਬੱਸ ਸਿੱਧੀ ਰਹਿੰਦੀ ਤਾਂ ਕਾਰ ਦੇ ਉੱਪਰ ਚੜ੍ਹ ਸਕਦੀ ਸੀ ਜਿਸ ਕਾਰਨ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਸਿਵਲ ਹਸਪਤਾਲ ਮਲੌਦ ਦੀ ਡਾ: ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ 6 ਔਰਤਾਂ ਨੂੰ ਇਲਾਜ ਲਈ ਲਿਆਂਦਾ ਗਿਆ ਸੀ | ਉਨ੍ਹਾਂ ਦੀ ਹਾਲਤ ਠੀਕ ਹੈ। ਦੋ ਦੇ ਸਿਰ 'ਤੇ ਸੱਟ ਲੱਗੀ ਹੈ। ਇਨ੍ਹਾਂ ਸਾਰਿਆਂ ਦਾ ਇਲਾਜ ਚੱਲ ਰਿਹਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget