Punjab News: ਫਾਜ਼ਿਲਕਾ ਵਿੱਚ ਇੱਕ ਚੱਲਦੀ ਕਾਰ ਦਾ ਟਾਇਰ ਫਟਣ ਕਾਰਨ ਦੋ ਦੋਸਤਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਲਮੋਛੜ ਕਲਾਂ ਨੇੜੇ ਵਾਪਰਿਆ। ਬਠਿੰਡਾ ਵਿੱਚ ਇੱਕ ਨਿੱਜੀ ਕੰਪਨੀ ਦੇ ਡਰਾਅ ਫੰਕਸ਼ਨ ਪਾਰਟੀ ਤੋਂ ਵਾਪਸ ਆ ਰਹੇ ਤਿੰਨ ਦੋਸਤਾਂ ਦੀ ਕਾਰ ਦਾ ਟਾਇਰ ਫਟਣ ਤੋਂ ਬਾਅਦ ਕਈ ਵਾਰ ਪਲਟ ਗਈ।



ਕਿਵੇਂ ਹੋਇਆ ਇਹ ਹਾਦਸਾ


ਹਾਦਸੇ ਵਿੱਚ ਸਾਜਨ ਮਦਨ ਤੇ ਸ਼ੁਭਮ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਗੁਰਵਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਚਾਰੇ ਦੋਸਤ ਇੱਕ ਪਾਰਟੀ ਤੋਂ ਵਾਪਸ ਆ ਰਹੇ ਸਨ ਤੇ ਉਨ੍ਹਾਂ ਵਿੱਚੋਂ ਇੱਕ ਨੂੰ ਜਲਾਲਾਬਾਦ ਛੱਡਣ ਤੋਂ ਬਾਅਦ, ਬਾਕੀ ਤਿੰਨ ਫਾਜ਼ਿਲਕਾ ਵੱਲ ਜਾ ਰਹੇ ਸਨ।


5 ਮਿੰਟ ਪਹਿਲਾਂ ਹੀ ਕੀਤੀ ਪਰਿਵਾਰ ਨਾਲ ਗੱਲ


ਹਾਦਸੇ ਤੋਂ ਸਿਰਫ਼ 5 ਮਿੰਟ ਪਹਿਲਾਂ, ਸ਼ੁਭਮ ਨੇ ਆਪਣੀ ਪਤਨੀ ਨਾਲ ਫ਼ੋਨ 'ਤੇ ਗੱਲ ਕੀਤੀ ਸੀ ਤੇ ਦੱਸਿਆ ਸੀ ਕਿ ਉਹ ਜਲਾਲਾਬਾਦ ਪਹੁੰਚ ਗਿਆ ਹੈ ਤੇ ਜਲਦੀ ਹੀ ਘਰ ਵਾਪਸ ਆ ਜਾਵੇਗਾ। ਦੋਵੇਂ ਮ੍ਰਿਤਕ ਵਿਆਹੇ ਹੋਏ ਸਨ ਅਤੇ ਚੰਗੇ ਦੋਸਤ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।



ਇਹ ਵੀ ਪੜ੍ਹੋ-Republic Day 2025: ਤਿੰਨ ਸਾਲਾਂ ਬਾਅਦ ਰਾਜਧਾਨੀ 'ਚ ਦਿਸੀ ਪੰਜਾਬ ਦੀ ਝਾਕੀ, ਬਾਬਾ ਸ਼ੇਖ ਫ਼ਰੀਦ ਜੀ ਨੂੰ ਕੀਤੀ ਸਮਰਪਿਤ, ਦੇਖੋ ਵੀਡੀਓ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ