ਪੜਚੋਲ ਕਰੋ

Punjab News: ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਤੇ 80 ਸਮਰਥਕਾਂ ਖ਼ਿਲਾਫ਼ ਮਾਮਲਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Punjab News: ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਸਰਪੰਚਾਂ ਨੂੰ ਇਨਸਾਫ਼ ਦਿਵਾਉਣ ਲਈ ਹੀ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ।

Punjab Congress: ਥਾਣਾ ਜ਼ੀਰਾ ਸਿਟੀ ਦੀ ਪੁਲਿਸ ਨੇ ਹਲਕਾ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਮੇਤ 80 ਵਿਅਕਤੀਆਂ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਮੁਲਾਜ਼ਮਾਂ ਦੇ ਕਮਰਿਆਂ ’ਤੇ ਕਬਜ਼ਾ ਕਰਨ ਅਤੇ ਸਰਕਾਰੀ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਨੇ ਅਜੇ ਤੱਕ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।

ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜ਼ੀਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ 80 ਸਮਰਥਕਾਂ ਸਮੇਤ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਕੁਲਬੀਰ ਨੇ ਆਪਣੇ ਸਮਰਥਕਾਂ ਨਾਲ ਜ਼ਬਰਦਸਤੀ ਦਫ਼ਤਰ ਵਿੱਚ ਦਾਖ਼ਲ ਹੋ ਕੇ ਮੁਲਾਜ਼ਮਾਂ ਦੇ ਕਮਰਿਆਂ ’ਤੇ ਕਬਜ਼ਾ ਕਰ ਲਿਆ ਜਿਸ ਸਮੇਂ ਸਰਕਾਰੀ ਰਿਕਾਰਡ ਅਤੇ ਫਾਈਲਾਂ ਉਥੇ ਪਈਆਂ ਸਨ।

ਪ੍ਰਦਰਸ਼ਨਕਾਰੀਆਂ 'ਤੇ ਸਰਕਾਰੀ ਦਸਤਾਵੇਜ਼ਾਂ ਨਾਲ ਛੇੜਛਾੜ ਕਰਨ ਦਾ ਸ਼ੱਕ ਜਤਾਇਆ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਸਰਕਾਰੀ ਕੰਮ ਵਿੱਚ ਵਿਘਨ ਪਾਇਆ। ਬੀਡੀਪੀਓ ਜ਼ੀਰਾ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਦੀ ਪੁਲਿਸ ਨੇ ਹਲਕਾ ਜ਼ੀਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਸਮੇਤ 80 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਅਜੇ ਤੱਕ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ।

ਦੂਜੇ ਪਾਸੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਉਨ੍ਹਾਂ ਸਰਪੰਚਾਂ ਨੂੰ ਇਨਸਾਫ਼ ਦਿਵਾਉਣ ਲਈ ਹੀ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਉਹ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ 17 ਅਕਤੂਬਰ ਨੂੰ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰਸ਼ਨਾਂ ਤੋਂ ਬਾਅਦ ਫਿਰੋਜ਼ਪੁਰ ਵਿਖੇ ਪੱਤਰਕਾਰਾਂ ਸਾਹਮਣੇ ‘ਆਪ’ ਸਰਕਾਰ ਦੇ ਵਿਧਾਇਕਾਂ ਅਤੇ ਹੋਰ ਵਰਕਰਾਂ ਦਾ ਪਰਦਾਫਾਸ਼ ਕਰਕੇ ਗ੍ਰਿਫ਼ਤਾਰੀ ਦੇ ਦੇਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Advertisement
for smartphones
and tablets

ਵੀਡੀਓਜ਼

CM Bhagwant Mann ਦੇ ਜੀਰਾ ਚ ਰੋਡ ਸ਼ੋਅ ਦੋਰਾਨ ਲੋਕਾਂ ਦੀ ਭੀੜJira 'ਚ ਮੁੱਖ ਮੰਤਰੀ Bhagwant Mann ਨੇ Laljit Bhullar ਦੇ ਹੱਕ ਕੀਤਾ ਚੋਣ ਪ੍ਰਚਾਰBarnala 'ਚ ਕਿਸਾਨਾਂ ਤੇ ਵਪਾਰੀਆਂ ਵਿਚਾਲੇ ਨਹੀਂ ਬਣੀ ਸਹਿਮਤੀ, 22.5 ਲੱਖ ਦੀ ਠੱਗੀ ਦਾ ਮਾਮਲਾBarnala 'ਚ ਵਪਾਰੀਆਂ ਦਾ ਕਿਸਾਨਾਂ ਖਿਲਾਫ਼ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Hukamnama Sahib From Sri Darbar Sahib: ਪੜ੍ਹੋ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Pregnancy Tips: ਗਰਭਪਾਤ ਦਾ ਖਤਰਾ ਵਧਾ ਸਕਦੀਆਂ ਆਹ ਗਲਤੀਆਂ, ਸਿਹਤਮੰਦ ਬੱਚੇ ਲਈ ਅੱਜ ਹੀ ਸੁਧਾਰ ਲਓ ਆਹ ਆਦਤਾਂ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Periods: ਕੀ ਗਰਮੀਆਂ ਦਾ ਅਸਰ ਪੀਰੀਅਡਸ 'ਤੇ ਵੀ ਪੈਂਦਾ? ਜਾਣੋ ਕੀ ਕਹਿੰਦੇ ਸਿਹਤ ਮਾਹਰ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Sunglasses : ਸਨਗਲਾਸ ਖਰੀਦਦੇ ਸਮੇਂ ਰੱਖੋ ਇਹਨਾਂ ਗੱਲਾਂ ਦਾ ਖਾਸ ਖਿਆਲ
Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ
Lok Sabha Elections: ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਮੰਜ਼ੂਰ ਹੋਈ ਜਾਂ ਨਹੀਂ? ਆਇਆ ਆਹ ਵੱਡਾ ਅਪਡੇਟ
Famous Actress: ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
ਪੜ੍ਹਾਈ ਦੌਰਾਨ ਰਚਾਇਆ ਵਿਆਹ, ਪਤੀ ਅਚਾਨਕ ਛੱਡ ਗਿਆ ਦੁਨੀਆ, ਫਿਰ ਰਹੱਸਮਈ ਢੰਗ ਨਾਲ ਹੋਈ ਇਸ ਸਿਆਸਤਦਾਨ ਦੀ ਮੌਤ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
Ravikaran Singh Kahlon: ਸ਼੍ਰੋਮਣੀ ਅਕਾਲੀ ਦਲ ਵਲੋਂ ਰਵੀਕਰਨ ਸਿੰਘ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਖਾਰਜ, ਜਾਣੋ ਵਜ੍ਹਾ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
PM Modi: 2024 ਦੀਆਂ ਚੋਣਾਂ ਬਦਲ ਸਕਦੀਆਂ ਇਤਿਹਾਸ? ਇਸ ਸਵਾਲ 'ਤੇ ABP ਨਾਲ ਖਾਸ ਗੱਲਬਾਤ 'ਚ ਜਾਣੋ ਕੀ ਬੋਲੇ PM ਮੋਦੀ
Embed widget