ਪੜਚੋਲ ਕਰੋ
ਕਪੂਰਥਲਾ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
ਇੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਪਿੰਡ ਨਿਜ਼ਾਮਪੁਰ ਦੇ ਗੁਰੂਦੁਆਰਾ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ARTICLE_BREAKING_SANJHA
ਕਪੂਰਥਲਾ: ਸ਼੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ 'ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਪਿੰਡ ਨਿਜ਼ਾਮਪੁਰ ਦੇ ਗੁਰੂਦੁਆਰਾ ਸਾਹਿਬ 'ਚ ਲੱਗੇ ਨਿਸ਼ਾਨ ਸਾਹਿਬ ਨਾਲ ਛੇੜ-ਛਾੜ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ





















