ਪੜਚੋਲ ਕਰੋ

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕੀਤੀ ਕਿਸਾਨ ਆਗੂਆਂ ਦੇ ਵਫਦ ਨਾਲ ਮੁਲਾਕਾਤ, ਬੋਲੇ ਫਗਵਾੜਾ ਖੰਡ ਮਿੱਲ ਹਰ ਹਾਲ 'ਚ ਚਲਾਈ ਜਾਵੇਗੀ...

ਫਗਵਾੜਾ ਖੰਡ ਮਿੱਲ ਹਰ ਹਾਲ ਵਿਚ ਚਲਾਈ ਜਾਵੇਗੀ, ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਦਿੱਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਫਗਵਾੜਾ ਖੰਡ ਮਿੱਲ ਹਰ ਹਾਲਤ ਵਿਚ ਚਲਾਈ ਜਾਵੇਗੀ ਅਤੇ ਗੰਨਾਂ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇੱਥੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਖੰਡ ਮਿੱਲ ਦੇ ਮਸਲੇ ਦਾ ਹੱਲ ਕੱਢਣ ਲਈ ਕਿਸਾਨਾਂ ਦੇ ਵਫਦ ਨਾਲ ਮੀਟਿੰਗ ਕੀਤੀ। ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੇ ਵਫਦ ਨੂੰ ਭਰੋਸਾ ਦਿਵਾਇਆ ਕਿ ਇਸ ਸੀਜਨ ਦੌਰਾਨ ਫਗਵਾੜਾ ਖੰਡ ਮਿੱਲ ਚਲਾਉਣ ਲਈ ਵੱਖ ਵੱਖ ਪੱਧਰ ‘ਤੇ ਗੱਲਬਾਤ ਕੀਤੀ ਜਾ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਸੁਹਿਰਦ ਹੈ ਅਤੇ ਸੂਬੇ ਦੀ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਠੋਸ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ।ਉਨ੍ਹਾਂ ਨਾਲ ਹੀ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਫਗਵਾੜਾ ਖੰਡ ਮਿੱਲ ਵੱਲ ਬਕਾਇਆ ਰਾਸ਼ੀ ਨੂੰ ਦਿਵਾਉਣ ਲਈ ਪੂਰੀ ਚਾਰਾਜੋਈ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਖੰਡ ਮਿੱਲ ਮਾਲਕਾਂ, ਬੈਂਕਾ ਅਤੇ ਹੋਰ ਕਾਨੂੰਨੀ ਪਹਿਲੂਆਂ ਨੂੰ ਪੂਰੀ ਤਰਾਂ ਵਿਚਾਰ ਕੇ ਜਲਦ ਕਿਸਾਨਾਂ ਨੂੰ ਖੁਸ਼ਖਬਰੀ ਦਿੱਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਫਗਵਾੜਾ ਖੰਡ ਮਿੱਲ ਚਲਾਉਣ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਗਵਾੜਾ ਖੰਡ ਮਿੱਲ ਬੰਦ ਨਹੀਂ ਹੋਣ ਦਿੱਤੀ ਜਾਵੇਗੀ, ਇਸ ਨੂੰ ਚਲਾਉਣ ਲਈ ਕਈ ਪ੍ਰਾਈਵੇਟ ਫਰਮਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਲੋੜ ਪਈ ਤਾਂ ਸਰਕਾਰ ਇਸ ਮਿੱਲ ਨੂੰ ਚਲਾਵੇਗੀ, ਪਰ ਗੰਨਾ ਕਾਸ਼ਤਕਾਰਾਂ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਫਗਵਾੜਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਧਰਨਾ ਖਤਮ ਕਰਕੇ ਘਰਾਂ ਨੂੰ ਜਾਣ ਕਿਉਂਕਿ ਸਰਕਾਰ ਵਲੋਂ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ।

ਇਸ ਮੀਟਿੰਗ ਵਿਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸੀਨੀਅਰ ਉਪ ਪ੍ਰਧਾਨ ਕ੍ਰਿਪਾਲ ਸਿੰਘ, ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ਸਿੰਘ ਮੂਸਾਪੁਰ ਅਤੇ ਜਲੰਧਰ ਤੋਂ ਕਿਸਾਨ ਆਗੂ ਹਰਪ੍ਰੀਤ ਸਿੰਘ ਹਾਜ਼ਰ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget