ਪੜਚੋਲ ਕਰੋ

Ayushman card: ਆਯੂਸ਼ਮਾਨ ਕਾਰਡ ਬਣਵਾਉਣ ਲਈ ਤਰੀਕਾਂ 'ਚ ਕੀਤਾ ਵਾਧਾ, ਜਲਦੀ ਬਣਾਓ ਤੇ ਜਿੱਤੋਂ 1 ਲੱਖ ਰੁਪਏ ਇਨਾਮ 

Ayushman card till December 31: ਇਸ ਯੋਜਨਾ ਤਹਿਤ ਪਹਿਲਾਂ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ

 Ayushman card till December 31:  ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ 31 ਦਸੰਬਰ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ ਅਤੇ 31 ਦਸੰਬਰ ਤੱਕ ਕਾਰਡ ਬਣਵਾਉਣ ਵਾਲਿਆਂ ਵਿਚੋ 10 ਲੋਕਾਂ ਨੂੰ ਲੱਕੀ ਡਰਾਅ ਜ਼ਰੀਏ ਚੁਣਿਆ ਜਾਵੇਗਾ ਅਤੇ ਨਗਦ ਇਨਾਮ ਦਿੱਤੇ ਜਾਣਗੇ।

ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਸਬੰਧਤ ਅਧਿਕਾਰੀਆਂ ਨਾਲ ਆਯੂਸ਼ਮਾਨ ਕਾਰਡ ਸਬੰਧੀ ਰੀਵਿਊ ਮੀਟਿੰਗ ਕਰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ 5 ਹਜ਼ਾਰ ਰੁਪਏ ਦੇ ਡਰਾਅ ਕੱਢੇ ਜਾਣਗੇ।  ਉਨਾਂ ਪੀਲੇ ਅਤੇ ਐਕਰੀਡੇਸ਼ਨ ਕਾਰਡ ਹੋਲਡਰ ਪ੍ਰੈਸ ਪੱਤਰਕਾਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਅਤੇ ਆਪਣੇ ਪਰਿਵਾਰ ਦੇ ਵੀ ਆਯੁਸ਼ਮਾਨ ਕਾਰਡ ਜ਼ਰੂਰ ਬਣਵਾਉਣ।

ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਪੰਜਾਬ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਸਲਾਨਾ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਦਾ ਲੋੜਵੰਦ ਪਰਿਵਾਰਾਂ ਨੂੰ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਵਿਭਾਗਾਂ ਨਾਲ ਸਬੰਧਤ ਲੋੜਵੰਦਾਂ ਦੇ ਕਾਰਡ ਜ਼ਰੂਰ ਬਣਾਏ ਜਾਣ।

 ਉਨ੍ਹਾਂ ਦੱਸਿਆ ਕਿ ਇਸ ਕਾਰਡ ’ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ ਅਤੇ ਆਯੂਸ਼ਮਾਨ ਕਾਰਡ ਲਾਭਪਾਤਰੀ ਹੁਣ ਖੁਦ ਘਰ ਬੈਠੇ ਆਯੂਸ਼ਮਾਨ ਐਪ ਰਾਹੀਂ ਕਾਰਡ ਬਣਾ ਸਕਦੇ ਹਨ ਜਾਂ ਆਯੂਸ਼ਮਾਨ ਕਾਰਡ ਬਣਾਉਣ ਲਈ ਨਜਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਾਰਡ ਧਾਰਕ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲੱਗਭੱਗ 1600 ਕਿਸਮ ਦੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਰਵਨੀਤ ਬਿੱਟੂ-ਦਿਲਜੀਤ ਦੇ ਵਿਵਾਦ ‘ਚ HS ਫੂਲਕਾ ਦੀ ਐਂਟਰੀ, ਕਿਹਾ-ਦਿੱਲੀ ‘ਚ ਕਾਂਗਰਸ ਸਪੋਰਟਰ ਨੇ ਸਿੱਖ ਮਾਰੇ, ਪੰਜਾਬ ‘ਚ ਅੱਤਵਾਦੀਆਂ ਨੇ ਹਿੰਦੂ ਮਾਰੇ; ਸੱਚ ਦਿਖਾਓ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget