ਪੜਚੋਲ ਕਰੋ

ਹਰਸਿਮਰਤ ਬਾਦਲ ਦੀ ਰੈਲੀ 'ਚ ਸਵਾਲ ਪੁੱਛਣ ਵਾਲੇ 87 ਸਾਲਾ ਬਾਬੇ ਨੂੰ ਧੂਹ ਕੇ ਕੱਢਿਆ ਬਾਹਰ, ਦਸਤਾਰ ਉੱਤਰੀ

ਸਵਾਲ ਪੁੱਛਦੇ ਹੀ ਸਿਵਲ ਕੱਪੜਿਆਂ ਵਿੱਚ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਦਾ ਮੂੰਹ ਬੰਦ ਕਰ ਦਿੱਤਾ ਤੇ ਜ਼ਬਰਦਸਤੀ ਬਾਹਰ ਕੱਢਣ ਲੱਗੇ। ਬਾਹਰ ਮੌਜੂਦ ਕਾਂਗਰਸੀ ਵਰਕਰਾਂ ਨੇ ਕਾਕਾ ਸਿੰਘ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਬਠਿੰਡਾ: ਨੇੜਲੇ ਪਿੰਡ ਫੂਸ ਮੰਡੀ ਵਿੱਚ ਅਕਾਲੀ ਦਲ ਦੀ ਰੈਲੀ ਵਿੱਚ ਸਵਾਲ ਪੁੱਛਣ ਵਾਲੇ 87 ਸਾਲਾ ਬਾਬੇ ਨੂੰ ਹਰਸਿਮਰਤ ਬਾਦਲ ਦੇ ਸੁਰੱਖਿਆ ਕਰਮੀਆਂ ਨੇ ਧੂਹ ਕੇ ਬਾਹਰ ਕਰ ਦਿੱਤਾ। ਇਸ ਦੌਰਾਨ ਤਿੰਨ ਵਾਰ ਪੰਚ ਰਹਿ ਚੁੱਕੇ ਕਾਕਾ ਸਿੰਘ ਦੀ ਪੱਗ ਵੀ ਲੱਥ ਗਈ। ਕਾਕਾ ਸਿੰਘ ਨੇ ਹਰਸਿਮਰਤ ਤੋਂ ਸਵਾਲ ਪੁੱਛਿਆ ਸੀ ਕਿ ਆਟਾ-ਦਾਲ ਸਕੀਮ ਨੂੰ ਕੇਂਦਰ ਨੇ ਕਿਓਂ ਬੰਦ ਕਰ ਦਿੱਤਾ। ਸਵਾਲ ਪੁੱਛਦੇ ਹੀ ਸਿਵਲ ਕੱਪੜਿਆਂ ਵਿੱਚ ਸੁਰੱਖਿਆ ਮੁਲਾਜ਼ਮਾਂ ਨੇ ਉਨ੍ਹਾਂ ਦਾ ਮੂੰਹ ਬੰਦ ਕਰ ਦਿੱਤਾ ਤੇ ਜ਼ਬਰਦਸਤੀ ਬਾਹਰ ਕੱਢਣ ਲੱਗੇ। ਬਾਹਰ ਮੌਜੂਦ ਕਾਂਗਰਸੀ ਵਰਕਰਾਂ ਨੇ ਕਾਕਾ ਸਿੰਘ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਬਿਰਧ ਨੇਤਾ ਨੇ ਕਿਹਾ ਕਿ ਉਹ ਇਸ ਮਾਮਲੇ 'ਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਬਾਰੇ ਵੀ ਸੋਚ ਰਹੇ ਹਨ। ਕਾਕਾ ਸਿੰਘ ਦੇ ਪੁੱਤਰ ਨਿਰਮਲ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਸੱਚਾਈ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਦੇ 87 ਸਾਲਾ ਪਿਤਾ ਦਾ ਮੂੰਹ ਦੱਬ ਕੇ ਸਭਾ ਵਿੱਚੋਂ ਘੜੀਸ ਕੇ ਬਾਹਰ ਕੱਢ ਦਿੱਤਾ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ

Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget