ਪੜਚੋਲ ਕਰੋ

ਕਬਾੜ ਦੀ ਦੁਕਾਨ 'ਤੇ ਲੱਗੀ ਅੱਗ, CNG ਤੇ ਪੈਟਰੋਲ ਦੀਆਂ ਗੱਡੀਆਂ ਸਨ ਮੌਜੂਦ, ਲਗਾਤਾਰ ਹੋਏ ਕਈ ਧਮਾਕੇ

ਦੁਕਾਨ ਵਿੱਚ ਖੜ੍ਹੀਆਂ ਕਈ ਸੀ.ਐਨ.ਜੀ ਅਤੇ ਪੈਟਰੋਲ ਗੱਡੀਆਂ ਹੋਣ ਕਾਰਨ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਜਿਸ ਕਾਰਨ ਆਸ-ਪਾਸ ਦੇ ਦੋ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਅਤੇ ਦੁਕਾਨ ਦੀ ਪੂਰੀ ਛੱਤ ਵੀ ਹੇਠਾਂ ਆ ਗਈ। 

Punjab News: ਅਬੋਹਰ-ਸ਼੍ਰੀਗੰਗਾਨਗਰ ਰੋਡ 'ਤੇ ਮਨੋਜ ਦੀ ਕਬਾੜ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਅਬੋਹਰ ਤੋਂ ਇਲਾਵਾ ਫਾਜ਼ਿਲਕਾ ਅਤੇ ਮਲੋਟ ਤੋਂ ਫਾਇਰ ਵਿਭਾਗ ਦੀਆਂ ਗੱਡੀਆਂ ਪਹੁੰਚੀਆਂ ਜਿਨ੍ਹਾਂ ਵੱਲੋਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਝੱਖੜ ਕਾਰਨ ਹੋਇਆ ਸ਼ਾਰਟ ਸਰਕਟ

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਝੱਖੜ ਅਤੇ ਮੀਂਹ ਕਾਰਨ ਦੁਕਾਨ 'ਚ ਸ਼ਾਰਟ ਸਰਕਟ ਹੋ ਗਿਆ ਅਤੇ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਮਾਲਕਾਂ ਨੇ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਜ਼ਿਕਰ ਕਰ ਦਈਏ ਕਿ ਦੁਕਾਨ ਵਿੱਚ ਖੜ੍ਹੀਆਂ ਕਈ ਸੀ.ਐਨ.ਜੀ ਅਤੇ ਪੈਟਰੋਲ ਗੱਡੀਆਂ ਹੋਣ ਕਾਰਨ ਇੱਕ ਤੋਂ ਬਾਅਦ ਇੱਕ ਧਮਾਕੇ ਹੋਏ, ਜਿਸ ਕਾਰਨ ਆਸ-ਪਾਸ ਦੇ ਦੋ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਅਤੇ ਦੁਕਾਨ ਦੀ ਪੂਰੀ ਛੱਤ ਵੀ ਹੇਠਾਂ ਆ ਗਈ। 

ਅੱਗ ਲੱਗਣ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ’ਤੇ ਜੇਸੀਬੀ ਮਸ਼ੀਨ ਵੀ ਮੰਗਵਾਈ ਗਈ ਹੈ। ਤਾਂ ਜੋ ਹੇਠਾਂ ਦੱਬੀਆਂ ਚੀਜ਼ਾਂ ਨੂੰ ਕੱਢ ਕੇ ਅੱਗ ਨੂੰ ਪੂਰੀ ਤਰ੍ਹਾਂ ਨਾਲ ਬੁਝਾਇਆ ਜਾ ਸਕੇ। ਖ਼ਬਰ ਲਿਖੇ ਜਾਣ ਤੱਕ ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget