ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab News: ਪਠਾਨਕੋਟ ਵੱਲ ਜਾ ਰਹੀ ਟ੍ਰੇਨ ਦੇ ਏਸੀ ਡੱਬੇ ਨੂੰ ਲੱਗੀ ਅੱਗ
ਧੂੰਆਂ ਨਿਕਲਣ ਤੋਂ ਬਾਅਦ ਟਰੇਨ 'ਚ ਸਫਰ ਕਰ ਰਹੇ ਯਾਤਰੀਆਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਨੇੜਲੇ ਸਟੇਸ਼ਨ ਮਾਸਟਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੀ ਫਾਇਰ ਬ੍ਰਿਗੇਡ ਦੀ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
![Punjab News: ਪਠਾਨਕੋਟ ਵੱਲ ਜਾ ਰਹੀ ਟ੍ਰੇਨ ਦੇ ਏਸੀ ਡੱਬੇ ਨੂੰ ਲੱਗੀ ਅੱਗ A fire broke out in the AC compartment of the train going to Pathankot Punjab News: ਪਠਾਨਕੋਟ ਵੱਲ ਜਾ ਰਹੀ ਟ੍ਰੇਨ ਦੇ ਏਸੀ ਡੱਬੇ ਨੂੰ ਲੱਗੀ ਅੱਗ](https://feeds.abplive.com/onecms/images/uploaded-images/2023/09/30/002f3cfcc9a51c95ff8cea762eb649431696060257597674_original.jpeg?impolicy=abp_cdn&imwidth=1200&height=675)
train fire
ਹੁਸ਼ਿਆਰਪੁਰ ਦੇ ਟਾਂਡਾ 'ਚ ਚੱਲਦੀ ਟਰੇਨ ਦੇ ਏਸੀ ਡੱਬੇ 'ਚੋਂ ਧੂੰਆਂ ਨਿਕਲਣ ਕਾਰਨ ਯਾਤਰੀਆਂ 'ਚ ਦਹਿਸ਼ਤ ਦਾ ਮਾਹੌਲ ਹੈ। ਹਾਲਾਂਕਿ ਧੂੰਆਂ ਅੱਗ ਕਾਰਨ ਨਹੀਂ ਸਗੋਂ ਬਰੇਕ ਰਬੜ ਦੇ ਟੁੱਟਣ ਕਾਰਨ ਨਿਕਲ ਰਿਹਾ ਸੀ। ਮੌਕੇ 'ਤੇ ਟਰੇਨ ਦੇ ਅੰਦਰ ਮੌਜੂਦ ਕਰਮਚਾਰੀਆਂ ਨੇ ਤੁਰੰਤ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਧੂੰਏਂ ਨੂੰ ਬੁਝਾ ਦਿੱਤਾ ਅਤੇ ਟਰੇਨ ਮੁੜ ਆਪਣੇ ਰਸਤੇ 'ਤੇ ਚੱਲ ਪਈ।
ਦੱਸ ਦੇਈਏ ਕਿ ਧੂੰਆਂ ਨਿਕਲਣ ਤੋਂ ਬਾਅਦ ਟਰੇਨ 'ਚ ਸਫਰ ਕਰ ਰਹੇ ਯਾਤਰੀਆਂ ਨੂੰ ਸਾਹ ਲੈਣ 'ਚ ਦਿੱਕਤ ਆਉਣ ਲੱਗੀ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਨੇੜਲੇ ਸਟੇਸ਼ਨ ਮਾਸਟਰ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੀ ਫਾਇਰ ਬ੍ਰਿਗੇਡ ਦੀ ਟੀਮ ਵੀ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਹਾਲਾਂਕਿ ਇਸ ਘਟਨਾ 'ਚ ਡਰਨ ਵਾਲੀ ਕੋਈ ਗੱਲ ਨਹੀਂ ਸੀ। ਮਾਮੂਲੀ ਮੁਰੰਮਤ ਤੋਂ ਬਾਅਦ ਟਰੇਨ ਨੂੰ ਦੁਬਾਰਾ ਭੇਜਿਆ ਗਿਆ। ਟਰੇਨ ਦੇ ਬੀ-5 ਕੋਚ 'ਚੋਂ ਧੂੰਆਂ ਨਿਕਲ ਰਿਹਾ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)