ਪੜਚੋਲ ਕਰੋ

9 ਤੋਂ 13 ਅਕਤੂਬਰ ਤੱਕ ਲੱਗੇਗਾ ਮੱਛੀ ਪਾਲਣ ਧੰਦੇ ਲਈ ਮੁਫ਼ਤ ਸਿਖਲਾਈ ਕੈਂਪ

ਇਸ ਸਿਖਲਾਈ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਆਪਣੇ ਨਾਲ ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 9 ਅਕਤੂਬਰ , 2023 ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਸਵੇਰੇ 9 ਵਜੇ ਤੋ 5 ਵਜੇ ਤੱਕ ਮੱਛੀ ਪਾਲਣ ਦਫ਼ਤਰ ਮੋਗਾ  ਵਿਖੇ ਪਹੁੰਚ ਸਕਦੇ ਹਨ।

Punjab News: ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਮੋਗਾ ਜਤਿੰਦਰ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਛੀ ਪਾਲਣ ਦਾ ਧੰਦਾ ਅਪਨਾਉਣ ਦੇ ਚਾਹਵਾਨ ਵਿਅਕਤੀਆਂ ਲਈ ਮੱਛੀ ਪਾਲਣ ਸਬੰਧੀ ਮੁਫ਼ਤ ਸਿਖ਼ਲਾਈ ਕੈਂਪ 9 ਅਕਤੂਬਰ ਤੋਂ 13 ਅਕਤੂਬਰ 2023 ਤੱਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਤਲੁਜ ਬਲਾਕ ਵਿਖੇ ਸਥਿਤ ਦਫ਼ਤਰ ਸਹਾਇਕ ਪ੍ਰੋਜੈਕਟ ਅਫ਼ਸਰ (ਮੱਛੀ ਪਾਲਣ), ਮੋਗਾ  ਦੇ ਕਮਰਾ ਨੰਬਰ 321 ਵਿਖੇ  ਸ਼ੁਰੂ ਹੋਣਾ ਹੈ। ਇਸ ਸਿਖਲਾਈ ਕੈਂਪ ਵਿੱਚ ਜ਼ਿਲਾ ਮੋਗਾ ਦੇ ਮੱਛੀ ਪਾਲਣ ਧੰਦਾ ਅਪਣਾਉਣ ਦੇ ਚਾਹਵਾਨ ਵਿਅਕਤੀਆਂ ਨੂੰ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।

9 ਅਕਤੂਬਰ , 2023 ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਸਵੇਰੇ 9 ਵਜੇ ਤੋ 5 ਵਜੇ ਤੱਕ ਮੱਛੀ ਪਾਲਣ ਦਫ਼ਤਰ ਪਹੁੰਚੋ

ਉਨਾਂ ਦੱਸਿਆ ਕਿ ਇਸ ਸਿਖਲਾਈ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਵਿਅਕਤੀ ਆਪਣੇ ਨਾਲ ਅਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਅਤੇ ਇੱਕ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 9 ਅਕਤੂਬਰ , 2023 ਨੂੰ ਰਜਿਸਟ੍ਰੇਸ਼ਨ ਕਰਵਾਉਣ ਲਈ ਸਵੇਰੇ 9 ਵਜੇ ਤੋ 5 ਵਜੇ ਤੱਕ ਮੱਛੀ ਪਾਲਣ ਦਫ਼ਤਰ ਮੋਗਾ  ਵਿਖੇ ਪਹੁੰਚ ਸਕਦੇ ਹਨ।

13 ਅਕਤੂਬਰ ਨੂੰ ਹੀ ਤਕਸੀਮ ਕੀਤੇ ਜਾਣਗੇ ਸਰਟੀਫਿਕੇਟ 

ਉਨਾਂ ਦੱਸਿਆ ਕਿ ਸਫਲਤਾ ਪੂਰਵਕ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ 13 ਅਕਤੂਬਰ ਨੂੰ ਹੀ ਸਰਟੀਫਿਕੇਟ ਵੀ ਤਕਸੀਮ ਕੀਤੇ ਜਾਣਗੇ। ਮੱਛੀ ਪਾਲਣ ਵਾਲੇ ਵਿਅਕਤੀਆਂ ਨੂੰ ਬੈਂਕ ਪਾਸੋਂ ਆਸਾਨ ਕਿਸ਼ਤਾਂ 'ਤੇ ਕਰਜਾ ਮੁਹੱਈਆ ਕਰਵਾਇਆ ਜਾਵੇਗਾ ਅਤੇ ਵਿਭਾਗ ਵੱਲੋ ਮੱਛੀ ਪਾਲਣ ਲਈ ਸਬਸਿਡੀ ਵੀ ਦਿੱਤੀ ਜਾਵੇਗੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget