Giddarbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਫੱਟਿਆ ਗੈਸ ਸਿਲੰਡਰ, ਮਚੀ ਹਫੜਾ-ਦਫੜੀ, ਕਈ ਵਿਅਕਤੀ ਹੋਏ ਜ਼ਖਮੀ
Suddenly Burst Gas Cylinder: ਗਿੱਦੜਬਾਹਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਡੇਰਾ ਬਾਬਾ ਗੰਗਾ ਰਾਮ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਅਚਾਨਕ ਗੈਸ ਸਿਲੰਡਰ ਫੱਟ ਗਿਆ।
Gas Cylinder Suddenly Exploded at Dera Baba Ganga Ram Gidderbaha: ਡੇਰਾ ਬਾਬਾ ਗੰਗਾ ਰਾਮ ਗਿੱਦੜਬਾਹਾ ਵਿਖੇ ਅਚਾਨਕ ਗੈਸ ਸਿਲੰਡਰ ਫੱਟ (gas cylinder blast) ਗਿਆ। ਜਿਸ ਤੋਂ ਬਾਅਦ ਹਫੜਾ ਦਫੜੀ ਮਚ ਗਈ ਹੈ।
ਡੇਰੇ ਵਿਖੇ ਬਰਸੀ ਸੰਬੰਧੀ ਚੱਲ ਰਹੇ ਸਮਾਗਮਾਂ ਦੌਰਾਨ ਇਹ ਘਟਨਾ ਵਾਪਰੀ। ਇਸ ਹਾਦਸੇ ਦੇ ਵਿੱਚ 5-6 ਵਿਅਕਤੀ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗਿੱਦੜਬਾਹਾ ਦੇ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡੇਰਾ ਬਾਬਾ ਗੰਗਾ ਰਾਮ ਵਿਖੇ ਸਮਾਗਮ ਹਫਤਾ ਭਰ ਚੱਲਦੇ ਹੈ। ਇਸ ਸੰਬੰਧੀ ਲੰਗਰ ਤਿਆਰ ਕਰਦਿਆ ਅਚਾਨਕ ਸਿਲੰਡਰ ਫੱਟਿਆ। ਜਿਸ ਤੋਂ ਬਾਅਦ ਹਾਹਾਕਾਰ ਮਚ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।