ਪੜਚੋਲ ਕਰੋ

Punjab News: ਸਰਕਾਰੀ ਬੱਸ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, 1 ਦੀ ਮੌਤ, ਦੂਜਾ ਜ਼ਖ਼ਮੀ

ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

Punjab News:  ਮੋਹਾਲੀ ਦੇ ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਭਰਾ ਜ਼ਖਮੀ ਹੋ ਗਿਆ। ਦੋਵੇਂ ਮੋਟਰਸਾਈਕਲ 'ਤੇ ਕਿਤੇ ਜਾ ਰਹੇ ਸਨ। ਇਸ ਦੌਰਾਨ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇੱਕ ਸਾਈਡ 'ਤੇ ਡਿੱਗ ਗਿਆ, ਜਦਕਿ ਦੂਜੇ ਦੀ ਬੱਸ ਹੇਠਾਂ ਆ ਕੇ ਮੌਕੇ 'ਤੇ ਹੀ ਮੌਤ ਹੋ ਗਈ।

ਹਾਦਸੇ 'ਚ ਇੱਕ ਭਰਾ ਦੀ ਮੌਤ ਦੂਜਾ ਜ਼ਖ਼ਮੀ

ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੁਹੰਮਦ ਫੁਰਕਾਨ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ ਅਤੇ ਜ਼ਖਮੀ ਦੀ ਪਛਾਣ ਉਸ ਦੇ ਭਰਾ ਮੁਹੰਮਦ ਸ਼ਾਦਾਬ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ।

ਹਾਈਵੇਅ 'ਤੇ ਲੰਮਾ ਜਾਮ

ਹਰਿਆਣਾ ਰੋਡਵੇਜ਼ ਦੀ ਇਹ ਬੱਸ ਫਰੀਦਾਬਾਦ ਡਿਪੂ ਦੀ ਹੈ। ਉਹ ਚੰਡੀਗੜ੍ਹ ਤੋਂ ਅੰਬਾਲਾ ਵੱਲ ਜਾ ਰਹੀ ਸੀ। ਹਾਦਸੇ ਤੋਂ ਬਾਅਦ ਚੰਡੀਗੜ੍ਹ ਦਿੱਲੀ ਹਾਈਵੇ 'ਤੇ ਲੰਮਾ ਜਾਮ ਲੱਗ ਗਿਆ। ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਵਾਹਨਾਂ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਹੈ।

ਗੁੱਸੇ 'ਚ ਆਏ ਲੋਕਾਂ ਨੇ ਬੱਸ ਦੀ ਭੰਨਤੋੜ ਕੀਤੀ

ਹਾਦਸੇ ਤੋਂ ਬਾਅਦ ਪੁਲਿਸ ਨੇ ਹਰਿਆਣਾ ਰੋਡਵੇਜ਼ ਦੀ ਇਸ ਬੱਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਉਥੇ ਹੀ ਹਰਿਆਣਾ ਰੋਡਵੇਜ਼ ਦੀ ਇੱਕ ਹੋਰ ਬੱਸ ਗਲਤ ਸਾਈਡ ਤੋਂ ਆ ਰਹੀ ਸੀ। ਇਸ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਬੱਸ 'ਤੇ ਪਥਰਾਅ ਕੀਤਾ ਅਤੇ ਇਸ ਦੀ ਭੰਨਤੋੜ ਕੀਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕੀਤਾ।

ਜ਼ਿਕਰ ਕਰ ਦਈਏ ਕਿ 27 ਮਈ ਨੂੰ ਜ਼ੀਰਕਪੁਰ 'ਚ ਹਰਿਆਣਾ ਰੋਡਵੇਜ਼ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਬੱਸ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਇਸ ਵਿੱਚ ਕੁੱਲ 15 ਯਾਤਰੀ ਸ਼ਾਮਲ ਸਨ। ਇਨ੍ਹਾਂ 'ਚੋਂ 5 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਇੱਕ ਸਕੂਟਰ ਸਵਾਰ ਨੂੰ ਬਚਾਉਣ ਕਾਰਨ ਵਾਪਰਿਆ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget