ਪੜਚੋਲ ਕਰੋ

ਚਿੱਟ ਫੰਡ ਕੰਪਨੀਆਂ 'ਤੇ ਸਖ਼ਤੀ ! ਲੋਕਾਂ ਨਾਲ ਧੋਖਾਧੜੀ ਕਰਨ ‘ਤੇ 10 ਸਾਲ ਤੱਕ ਦੀ ਸਜ਼ਾ ਦਾ ਬਣੇਗਾ ਕਾਨੂੰਨ

ਮਾਨ ਨੇ ਕਿਹਾ ਕਿ ਇਹ ਕੰਪਨੀਆਂ ਲੋਕਾਂ ਨੂੰ ਭਰੋਸੇ ਵਿੱਚ ਲੈ ਕੇ ਉਨ੍ਹਾਂ ਨਾਲ ਠੱਗੀ ਕਰਦੀਆਂ ਹਨ। ਇਨ੍ਹਾਂ ਕੰਪਨੀਆਂ ਦੇ ਪ੍ਰਬੰਧਕਾਂ ਲਈ ਐਕਟ ਵਿੱਚ ਸੁਧਾਰ ਕਰਕੇ 10 ਸਾਲ ਤੱਕ ਦੀ ਸਜ਼ਾ ਤੈਅ ਕੀਤੀ ਜਾਵੇਗੀ

Punjab News: ਮਾਨਸਾ ਵਿੱਚ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਫ਼ੈਸਲੇ ਲਏ ਗਏ ਹਨ। ਇਸ ਮੀਟਿੰਗ ਵਿੱਚ ਚਿੱਟ ਫੰਡ ਕੰਪਨੀਆਂ ਬਾਰੇ ਕਾਨੂੰਨ ਬਣਾਉਣ ਦੀ ਗੱਲ ਕਹੀ ਗਈ ਹੈ।

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਚਿੱਟ ਫੰਡ ਕੰਪਨੀਆਂ ਵੱਲੋਂ ਕਈ ਲੋਕਾਂ ਨੂੰ ਠੱਗਿਆ ਗਿਆ ਹੈ। ਉਨ੍ਹਾਂ ਨੇ ਪਰਲ ਕੰਪਨੀ ਦਾ ਜ਼ਿਕਰ ਕੀਤਾ। ਅਜਿਹੀਆਂ ਚਿੱਟ ਫੰਡ ਕੰਪਨੀਆਂ ਲਈ ਐਕਟ ਵਿੱਚ 10 ਸਾਲ ਤੱਕ ਦੀ ਸਖ਼ਤ ਸਜ਼ਾ ਦੀ ਵਿਵਸਥਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਦੋਸ਼ੀ ਕੰਪਨੀਆਂ ਦੇ ਪ੍ਰਬੰਧਕਾਂ/ਜਿੰਮੇਵਾਰਾਂ ਨੂੰ ਸਜ਼ਾ ਦਿਵਾਉਣ ਲਈ ਮਾਮਲਾ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ। ਮਾਨ ਨੇ ਕਿਹਾ ਕਿ ਇਹ ਕੰਪਨੀਆਂ ਲੋਕਾਂ ਨੂੰ ਭਰੋਸੇ ਵਿੱਚ ਲੈ ਕੇ ਉਨ੍ਹਾਂ ਨਾਲ ਠੱਗੀ ਕਰਦੀਆਂ ਹਨ। ਇਨ੍ਹਾਂ ਕੰਪਨੀਆਂ ਦੇ ਪ੍ਰਬੰਧਕਾਂ ਲਈ ਐਕਟ ਵਿੱਚ ਸੁਧਾਰ ਕਰਕੇ 10 ਸਾਲ ਤੱਕ ਦੀ ਸਜ਼ਾ ਤੈਅ ਕੀਤੀ ਜਾਵੇਗੀ

ਸੀ.ਐਮ ਭਗਵੰਤ ਮਾਨ ਨੇ ਪ੍ਰੋਗਰਾਮ 'ਚ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਇਹ ਲੋਕਾਂ ਤੱਕ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਵਿਭਾਗਾਂ ਦੇ ਸਟਾਲ ਲਗਾਏ ਗਏ ਹਨ ਅਤੇ ਵਿਭਾਗ ਨਾਲ ਸਬੰਧਤ ਮੰਤਰੀ ਵੀ ਇਕੱਠੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ, ਉਨ੍ਹਾਂ ਦੇ ਕੰਮ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਪੂਰੀ ਕੋਸ਼ਿਸ਼ ਕਰੇਗੀ। ਜੇ ਕਿਸੇ ਪੇਪਰ ਦੀ ਕਮੀ ਹੈ ਤਾਂ ਜ਼ਿਲ੍ਹੇ ਦੇ ਡੀਸੀ ਬਿਨੈਕਾਰ ਨੂੰ ਸੂਚਿਤ ਕਰਨਗੇ ਅਤੇ ਬਾਅਦ ਵਿੱਚ ਫਾਈਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਦੂਰ-ਦੁਰਾਡੇ ਚੰਡੀਗੜ੍ਹ ਜਾਣ ਦੀ ਵੱਡੀ ਮੁਸ਼ਕਿਲ ਤੋਂ ਰਾਹਤ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget