ਪੜਚੋਲ ਕਰੋ

ਧੁੰਦ ਕਰਕੇ ਮਾਨਸਾ 'ਚ ਹੋਇਆ ਵੱਡਾ ਹਾਦਸਾ, ਬੱਸ ਦੀ ਟਰੈਕਟਰ-ਟਰਾਲੀ ਨਾਲ ਹੋਈ ਟੱਕਰ, ਇੱਕ ਨੌਜਵਾਨ ਦੀ ਮੌਤ, 5 ਗੰਭੀਰ ਜ਼ਖ਼ਮੀ

ਅੱਜ ਸਵੇਰੇ 9 ਵਜੇ ਸਰਦੂਲਗੜ੍ਹ ਵਿੱਚ ਧੁੰਦ ਕਾਰਨ ਅੱਗੇ ਜਾ ਰਹੀ ਇੱਕ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਆ ਰਹੀ ਇੱਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁੱਖੂ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ।

Punjab news: ਮਾਨਸਾ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ 'ਚ ਟਰੈਕਟਰ ਟਰਾਲੀ 'ਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਰਦੂਲਗੜ੍ਹ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਕਿਵੇਂ ਹੋਇਆ ਇਹ ਹਾਦਸਾ ?

ਜਾਣਕਾਰੀ ਅਨੁਸਾਰ ਅੱਜ ਸਵੇਰੇ 9 ਵਜੇ ਸਰਦੂਲਗੜ੍ਹ ਵਿੱਚ ਧੁੰਦ ਕਾਰਨ ਅੱਗੇ ਜਾ ਰਹੀ ਇੱਕ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਆ ਰਹੀ ਇੱਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਸੁੱਖੂ ਨਾਮਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਪੰਜ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਇੱਕ ਦੀ ਮੌਤ ਬਾਕੀ ਜ਼ਖ਼ਮੀ

ਦੱਸਿਆ ਜਾਂਦਾ ਹੈ ਕਿ ਟਰੈਕਟਰ ਟਰਾਲੀ ਵਿੱਚ ਸਵਾਰ ਮਜ਼ਦੂਰ ਇੱਕ ਸੈਲਰ ਵਿੱਚ ਕੰਮ ਕਰਨ ਜਾ ਰਹੇ ਸਨ। ਹਸਪਤਾਲ ਦੀ ਡਾਕਟਰ ਹਰਸਿਮਰਨ ਕੌਰ ਨੇ ਦੱਸਿਆ ਕਿ ਇਕ ਮਜ਼ਦੂਰ ਦੀ ਮੌਤ ਹੋ ਗਈ ਹੈ ਤੇ ਦੂਜੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਟਰੈਕਟਰ ਚਾਲਕ ਨੇ ਇਹ ਵੀ ਦੱਸਿਆ ਕਿ ਧੁੰਦ ਕਾਰਨ ਪਿੱਛੇ ਤੋਂ ਆ ਰਹੀ ਬੱਸ ਨੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ

ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ

Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ

Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Advertisement
ABP Premium

ਵੀਡੀਓਜ਼

ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ  ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚਪੰਨੂ ਦੀ CM ਮਾਨ ਨੂੰ 'ਸਿਆਸੀ ਮੌਤ' ਧਮਕੀ ਅੰਮ੍ਰਿਤਪਾਲ ਦਾ ਵੀ ਕੀਤਾ ਜ਼ਿਕਰਦੇਸ਼ ਦੇ ਨਾਮ ਨਵਜੋਤ ਸਿੱਧੂ ਨੇ ਸੁਣਾਈ ਸ਼ਾਇਰੀ!26 ਜਨਵਰੀ ਮੌਕੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਦਿੱਲੀ 'ਚ 'AAP' ਦੀ ਸਰਕਾਰ ਬਣੀ ਤਾਂ ਕੌਣ ਬਣੇਗਾ ਡਿਪਟੀ CM? ਅਰਵਿੰਦ ਕੇਜਰੀਵਾਲ ਨੇ ਲਿਆ ਇਸ ਨੇਤਾ ਦਾ ਨਾਂ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
ਬੈਂਕਾਂ 'ਚ ਲਾਵਾਰਿਸ ਪਏ ਨੇ ਹਜ਼ਾਰਾਂ ਕਰੋੜ ਰੁਪਏ , ਕਿਤੇ ਇਹ ਤੁਹਾਡੇ ਬਜ਼ੁਰਗਾਂ ਦਾ ਪੈਸਾ ਤਾਂ ਨਹੀਂ ? ਇੰਝ ਕਰੋ ਚੈੱਕ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Farmer Protest: ਸਾਡਾ ਹੱਕ, ਇੱਥੇ ਰੱਖ ਦੇ ਨਾਅਰਿਆਂ ਨਾਲ ਕਿਸਾਨਾਂ ਕੱਢਿਆ ਟਰੈਕਟਰ ਮਾਰਚ, ਭਾਜਪਾ ਲੀਡਰਾਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ; ਇਲਾਕੇ 'ਚ ਫੈਲ ਗਈ ਦਹਿਸ਼ਤ
Punjab News: ਨਿਹੰਗ ਸਿੰਘਾਂ ਨੇ ਛੋਟੀ ਜਿਹੀ ਗੱਲ ਪਿੱਛੇ ਕਰ ਦਿੱਤਾ ਵੱਡਾ ਕਾਂਡ, ਅੱਗ ਲਗਾ ਮਚਾਈ ਹਾਹਾਕਾਰ...

Milk Company Price: ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
ਗਾਹਕਾਂ ਨੂੰ ਵੱਡੀ ਰਾਹਤ, ਅਮੂਲ ਤੋਂ ਬਾਅਦ ਹੁਣ ਇਸ ਕੰਪਨੀ ਨੇ ਘਟਾਈ ਦੁੱਧ ਦੀ ਕੀਮਤ; ਜਾਣੋ ਕਿੰਨਾ ਹੋਇਆ ਸਸਤਾ ?
Punjab News: ਪੰਜਾਬੀਆਂ ਦੇ ਲਈ ਚੰਗੀ ਖਬਰ! ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਹੁ ਮੰਤਵੀ ਇੰਨਡੋਰ ਖੇਡ ਸਟੇਡੀਅਮ ਦਾ ਰੱਖਿਆ ਗਿਆ ਨੀਂਹ ਪੱਥਰ

1 ਲੱਖ ਦੇ ਨਿਵੇਸ਼ ਨਾਲ ਸਰਕਾਰੀ ਸਕੀਮ ਬਣਾ ਦੇਵੇਗੀ ਕਰੋੜਪਤੀ, ਜਾਣੋ ਕੀ ਹੈ ਤਰੀਕਾ

Embed widget