ਪੜਚੋਲ ਕਰੋ

ਜੌੜਾ ਫਾਟਕ 'ਤੇ ਵੱਡਾ ਰੇਲ ਹਾਦਸਾ ਹੋਣੋਂ ਟਲਿਆ, ਖੁੱਲ੍ਹੇ ਫਾਟਕ ਤੋਂ ਲੰਘੀਆਂ 2 ਟ੍ਰੇਨਾਂ

ਜੌੜਾ ਫਾਟਕ ਜੋ ਪਹਿਲਾਂ ਵੀ ਰੇਲ ਹਾਦਸੇ ਕਾਰਨ ਪਹਿਲਾਂ ਵੀ ਚਰਚਾ 'ਚ ਰਿਹਾ। ਹੁਣ ਇਕ ਵਾਰ ਫੇਰ ਇਹ ਰੇਲਵੇ ਫਾਟਕ ਵੀਰਵਾਰ ਸ਼ਾਮ ਨੂੰ ਇਕ ਵੱਡੇ ਹਾਦਸੇ ਦੇ ਸ਼ਿਕਾਰ ਹੋਣੋਂ ਬਚ ਗਿਆ।ਇੱਥੇ ਖੁੱਲ੍ਹੇ ਰੇਲਵੇ ਫਾਟਕ ਤੋਂ 2 ਗੱਡੀਆਂ ਲੰਘੀਆਂ।

ਅੰਮ੍ਰਿਤਸਰ: ਜੌੜਾ ਫਾਟਕ ਜੋ ਪਹਿਲਾਂ ਵੀ ਰੇਲ ਹਾਦਸੇ ਕਾਰਨ ਪਹਿਲਾਂ ਵੀ ਚਰਚਾ 'ਚ ਰਿਹਾ। ਹੁਣ ਇਕ ਵਾਰ ਫੇਰ ਇਹ ਰੇਲਵੇ ਫਾਟਕ ਵੀਰਵਾਰ ਸ਼ਾਮ ਨੂੰ ਇਕ ਵੱਡੇ ਹਾਦਸੇ ਦੇ ਸ਼ਿਕਾਰ ਹੋਣੋਂ ਬਚ ਗਿਆ।ਇੱਥੇ ਖੁੱਲ੍ਹੇ ਰੇਲਵੇ ਫਾਟਕ ਤੋਂ 2 ਗੱਡੀਆਂ ਲੰਘੀਆਂ। ਮੌਕੇ ’ਤੇ ਇਕ ਪੁਲਿਸ ਮੁਲਾਜ਼ਮ ਦੀ ਵਜ੍ਹਾ ਨਾਲ ਇਹ ਵੱਡਾ ਹਾਦਸਾ ਟਲ ਗਿਆ। 

ਸਾਲ 2018 ਨੂੰ ਦੁਸਹਿਰੇ ਵਾਲੇ ਦਿਨ ਇੱਕ ਰੇਲ ਗੱਡੀ ਰੇਲਵੇ ਫਾਟਕ ਖੁੱਲ੍ਹਾ ਹੋਣ ਦੀ ਵਜ੍ਹਾ ਨਾਲ ਰੇਲ ਪੱਟੜੀ ’ਤੇ ਖੜ੍ਹੇ ਹੋ ਕੇ ਦੁਸਹਿਰਾ ਦੇਖ ਰਹੇ ਲੋਕਾਂ ਨੂੰ ਕੁਚਲਦੀ ਹੋਈ ਲੰਘ ਗਈ। ਇਸ ਵੱਡੇ ਹਾਦਸੇ 'ਚ ਕਈ ਕੀਮਤੀ ਜਾਨਾਂ ਚਲੀਆਂ ਗਈਆਂ ਅਤੇ ਕਈ ਲੋਕ ਜ਼ਖ਼ਮੀ ਹੋ ਗਏ। 

ਮਿਲੀ ਜਾਣਕਾਰੀ ਅਨੁਸਾਰ ਇਸ ਦਰਦਨਾਕ ਹਾਦਸੇ ਦਾ ਦ੍ਰਿਸ਼ ਵੀਰਵਾਰ ਦੀ ਸ਼ਾਮ ਨੂੰ ਮੁੜ ਵਾਪਰ ਸਕਦਾ ਸੀ ਪਰ ਕੁਝ ਲੋਕਾਂ ਅਤੇ ਪੁਲਿਸ ਦੀ ਸਮਝਦਾਰੀ ਕਾਰਨ ਇਹ ਹਾਦਸਾ ਵਾਪਰਨ ਤੋਂ ਬਚ ਗਿਆ। ਦਰਅਸਲ ਵੀਰਵਾਰ ਸਾਮ 6:30 ਵਜੇ ਜੌੜਾ ਰੇਲਵੇ ਫਾਟਕ ਖੁੱਲ੍ਹਾ ਰਿਹਾ ਅਤੇ ਉਸੇ ਸਮੇਂ ਉਥੋਂ ਦੋ ਟਰੇਨਾਂ ਵੀ ਲੰਘੀਆਂ। ਇਸ ਦੌਰਾਨ ਮੌਕੇ ’ਤੇ ਮੌਜੂਦ ਪੁਲਿਸ ਜਵਾਨ ਨੇ ਆਪਣੀ ਸੂਝ-ਬੂਝ ਦਿਖਾਉਂਦੇ ਹੋਏ ਵੱਡਾ ਹਾਦਸਾ ਹੋਣ ਤੋਂ ਪਹਿਲਾਂ ਹੀ ਟਲ ਗਿਆ। 

ਫਾਟਕ ਦੀ ਰੇਲਵੇ ਲਾਈਨ ’ਤੇ ਇਕ ਛੋਟਾ ਆਟੋ ਆ ਕੇ ਰੁਕਦਾ ਹੈ। ਗੇਟਮੈਨ ਉਸ ਨੂੰ ਹਟਾਉਣ ਲਈ ਚਿਤਾਵਨੀ ਦਿੰਦਾ ਹੈ, ਜਦੋਂਕਿ ਆਟੋ ਚਾਲਕ ਉਥੋਂ ਆਟੋ ਨਹੀਂ ਹਟਾ ਸਕਿਆ ਅਤੇ ਰੇਲਵੇ ਫਾਟਕ ਇਸ ਵਜਾ ਨਾਲ ਖੁੱਲਾ ਹੀ ਰਹਿ ਜਾਂਦਾ ਹੈ। ਪੁਲਿਸ ਨੂੰ ਇਸ ਬਾਰੇ ਕੋਈ ਸੂਚਨਾ ਦਿੰਦਾ ਹੈ ਤਾਂ ਪੁਲਿਸ ਮੌਕੇ ’ਤੇ ਪੁੱਜ ਜਾਂਦੀ ਹੈ। ਇਕ ਪੁਲਿਸ ਕਰਮਚਾਰੀ ਫਾਟਕ ਤੋਂ ਲੋਕਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰਦਾ ਹੈ, ਸੋ ਕਈ ਲੋਕ ਉਥੋਂ ਪਿੱਛੇ ਹੱਟ ਜਾਂਦੇ ਹਨ। ਰੇਲਵੇ ਫਾਟਕ ਖੁੱਲਾ ਰਹਿ ਜਾਣ ਦੇ ਕਾਰਨ ਗੈਟਮੈਨ ਅਤੇ ਪੁਲਿਸ ਕਰਮਚਾਰੀ ਦੇ ਹੱਥ ਪੈਰ ਫੁੱਲ ਜਾਂਦੇ ਹਨ ਅਤੇ ਉਹ ਤੁਰੰਤ ਇਸ ਸਬੰਧੀ ਆਪਣੇ ਆਲਾ ਅਧਿਕਾਰੀਆਂ ਨੂੰ ਸੂਚਿਤ ਕਰਦੇ ਹਨ।

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget