ਪੜਚੋਲ ਕਰੋ

ਅਕਾਲੀ ਲੀਡਰ ਦੇ ਕਤਲ ਕੇਸ 'ਚ ਇੱਕ ਹੋਰ ਗ੍ਰਿਫਤਾਰ, ਹਥਿਆਰ ਵੀ ਬਰਾਮਦ

ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਤੇ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੀ ਨਿਸ਼ਾਨਦੇਹੀ ’ਤੇ ਅਜਨਾਲੇ ਕੋਲੋਂ ਸ਼ੱਕੀ ਨਾਲੇ ਵਿੱਚੋਂ ਉਹ ਪਿਸਟਲ ਵੀ ਰਿਕਵਰ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ।

ਬਟਾਲਾ: ਪਿੰਡ ਢਿੱਲਵਾਂ ਦੇ ਸਾਬਕਾ ਸਰਪੰਚ ਤੇ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੀ ਨਿਸ਼ਾਨਦੇਹੀ ’ਤੇ ਅਜਨਾਲੇ ਕੋਲੋਂ ਸ਼ੱਕੀ ਨਾਲੇ ਵਿੱਚੋਂ ਉਹ ਪਿਸਟਲ ਵੀ ਰਿਕਵਰ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ। ਐਸਐਸਪੀ ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਲਖਵਿੰਦਰ ਸਿੰਘ ਵਾਸੀ ਗੁਰਾਲਾ ਥਾਣਾ ਅਜਨਾਲਾ, ਜ਼ਿਲ੍ਹਾ ਅ੍ਰੰਮਿਤਸਰ ਦਿਹਾਤੀ ਨੂੰ 5 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਕਤਲ ਦੀ ਵਾਰਦਾਤ ਸਬੰਧੀ ਹੋਰ ਵੀ ਖੁਲਾਸੇ ਹੋ ਸਕਣ। ਘੁੰਮਣ ਨੇ ਦੱਸਿਆ ਕਿ ਬੀਤੇ 18 ਨਵੰਬਰ ਨੂੰ ਪਿੰਡ ਢਿੱਲਵਾਂ ਥਾਣਾ ਕੋਟਲੀ ਸੂਰਤ ਮੱਲੀ ਵਿੱਚ ਕੁਝ ਵਿਅਕਤੀਆਂ ਵੱਲੋਂ ਪਿੰਡ ਢਿਲਵਾਂ ਦੇ ਸਬਕਾ ਸਰਪੰਚ ਦਲਬੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਵਿੱਚੋਂ ਅੰਮ੍ਰਿਤਪਾਲ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਦਾਲਮ ਨੰਗਲ ਥਾਣਾ ਕਿਲਾ ਲਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਬਾਕੀ ਮੁਲਜ਼ਮ ਹੁਣ ਤੱਕ ਫਰਾਰ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਜਿੰਦਰ ਸਿੰਘ ਤੇ ਜਗਮੀਤ ਸਿੰਘ ਵਾਰਦਾਤ ਮਗਰੋਂ ਲਖਵਿੰਦਰ ਸਿੰਘ ਕੋਲ ਠਹਿਰੇ ਸਨ। ਕਤਲ ਦੀ ਵਾਰਦਾਤ ਦੌਰਾਨ ਵਰਤੇ ਹਥਿਆਰ ਵੀ ਲਖਵਿੰਦਰ ਸਿੰਘ ਦੇ ਹਵਾਲੇ ਕਰ ਗਏ ਸਨ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget