ਪੜਚੋਲ ਕਰੋ

ਅੰਮ੍ਰਿਤਸਰ 'ਚ ਨੌਜਵਾਨ ਨੇ ਫਾਹਾ ਲੈ ਦਿੱਤੀ ਜਾਨ, ਸੁਸਾਇਡ ਨੋਟ 'ਚ ਲੌਕਡਾਊਨ ਨੂੰ ਦੱਸਿਆ ਕਾਰਨ

ਨੌਜਵਾਨ ਨੇ ਪੱਖੇ ਨਾਲ ਫਾਹਾ ਲਾ ਕਿ ਲਈ ਆਪਣੀ ਜਾਨ।ਲੌਕਡਾਊਨ ਨੂੰ ਦੱਸਿਆ ਕਾਰਨ, ਨਵ -ਜਨਮੇ ਬੱਚੇ ਨੂੰ ਵੇਖਣ ਲਈ ਸੀ ਉਤਸ਼ਾਹਿਤ

ਅੰਮ੍ਰਿਤਸਰ: ਕੋਰੋਨਾਵਾਇਰਸ ਮਹਾਮਾਰੀ ਕਾਰਨ ਲੌਕਡਾਊਨ ਲੱਗਾ ਹੋਇਆ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।ਇਸ ਦੌਰਾਨ ਅੰਮ੍ਰਿਤਸਰ ਤੋਂ ਇੱਕ ਆਤਮ ਹੱਤਿਆ ਦੀ ਖਬਰ ਵੀ ਸਾਹਮਣੇ ਆਈ ਹੈ। ਇੱਥੇ ਇੱਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਾ ਕਿ ਆਪਣੀ ਜਾਨ ਦੇ ਦਿੱਤੀ ਅਤੇ ਸੁਸਾਇਡ ਨੋਟ 'ਚ ਆਪਣੀ ਮੌਤ ਦਾ ਜ਼ਿੰਮੇਵਾਰ ਲੌਕਡਾਉਨ ਨੂੰ ਦੱਸਿਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਹੈ ਜੋ ਅੰਮ੍ਰਿਤਸਰ ਦੇ ਰਾਣੀ ਕੇ ਬਾਗ ਦਾ ਵਾਸੀ ਸੀ। ਦਰਅਸਲ, ਜਸਵਿੰਦਰ ਦੀ ਪਤਨੀ ਨੇ ਹਾਲਹੀ 'ਚ ਚਾਰ ਸਾਲ ਬਾਅਦ ਇੱਕ ਬੱਚੇ ਨੂੰ ਜਨਮ ਦਿੱਤਾ। ਪਰ ਲੌਕਡਾਊਨ ਕਾਰਨ ਉਹ ਆਪਣੇ ਬੱਚੇ ਨੂੰ ਨਹੀਂ ਵੇਖ ਸੱਕਿਆ। ਜਸਵਿੰਦਰ ਨੇ ਲੌਕਡਾਊਨ ਤੋਂ ਪਹਿਲਾਂ ਆਪਣੀ ਪਤਨੀ ਨੂੰ ਜੰਮੂ ਉਸਦੇ ਪੇਕੇ ਭੇਜ ਦਿੱਤਾ ਸੀ, ਜਿਥੇ ਉਸਨੇ ਬੱਚੇ ਨੂੰ ਜਨਮ ਦਿੱਤਾ। ਜਸਵਿੰਦਰ ਨੇ ਆਪਣੇ ਬੱਚੇ ਨੂੰ ਵੇਖਣ ਲਈ ਕਈ ਵਾਰ ਕੋਸ਼ਿਸ਼ ਵੀ ਕੀਤੀ ਪਰ ਉਸਨੂੰ ਲੱਖਣਪੁਰ ਦੀ ਹੱਦ 'ਚ ਦਾਖਲ ਨਹੀਂ ਹੋਣ ਦਿੱਤਾ ਗਿਆ।ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਨੇ ਆਤਮ ਹੱਤਿਆ ਕਰਨ ਦੀ ਸਾਰੀ ਵਜਾਹ ਸੁਸਾਇਡ ਨੋਟ ਤੇ ਲਿੱਖੀ ਹੈ। ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget