ਪੜਚੋਲ ਕਰੋ

13 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, ਲੀਡਰਾਂ ਨਾਲ ਨਹੀਂ ਸਾਂਝੀਆਂ ਹੋਣਗੀਆਂ ਸਟੇਜਾਂ

ਬੀਤੇ ਕਈ ਦਿਨਾਂ ਤੋਂ ਜਲ ਰਹੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਜਾਰੀ ਜੰਗ ਮੱਠੀ ਪੈਣ ਦਾ ਨਾਂ ਨਹੀਂ ਲੈ ਰਹੀ। ਇੱਕ ਪਾਸੇ ਕੇਂਦਰ ਸਰਕਾਰ ਦੇ ਕੰਨ 'ਤੇ ਜੂੰ ਤਕ ਨਹੀਂ ਰੇਂਗ ਰਹੀ ਉਧਰ ਕਿਸਾਨਾਂ ਵਲੋਂ ਦਿਨ ਪਰ ਦਿਨ ਆਪਣੇ ਹੱਕਾਂ ਲਈ ਸੰਘਰਸ਼ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ।

ਲੁਧਿਆਣਾ: ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ ਜੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਕਿਸਾਲ ਜਥੇਬੰਦੀਆਂ ਵਲੋਂ ਲਗਾਤਾਰ ਮੀਟਿੰਗਾਂ ਕਰ ਅੱਗੇ ਦੀ ਰਣਨੀਤੀ ਘੜੀ ਜਾ ਰਹੀ ਹੈ। ਜਿਸ ਕੜੀ 'ਚ ਸੋਮਵਾਰ ਨੂੰ ਲੁਧਿਆਣਾ '13 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਹੋਈ। ਇਸ ਬੈਠਕ 'ਕਿਸਾਨ ਆਗੂਆਂ ਨੇ ਕਿਹਾ ਕਿ ਲੀਡਰਾਂ ਨਾਲ ਸਟੇਜਾਂ ਸਾਂਝੀਆਂ ਨਹੀਂ ਹੋਣਗੀਆਂ। ਦੱਸ ਦਈਏ ਕਿ ਲਗਪਗ ਦੋ ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਫੈਸਲਾ ਲਿਆ ਕਿ ਮੁੱਖ ਮੰਤਰੀ ਵੱਲੋਂ ਜੋ ਉਨ੍ਹਾਂ ਨੂੰ ਬੈਠਕ ਲਈ ਸੁਨੇਹਾ ਆਇਆ ਹੈ ਉਸ ਸਬੰਧੀ ਉਹ ਮੁੜ ਤੋਂ ਚੰਡੀਗੜ੍ਹ ਕਿਸਾਨ ਭਵਨ ਵਿਚ ਬੈਠਕ ਕਰਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਸਾਫ ਕਹਿ ਦਿੱਤਾ ਕਿ ਆਉਂਦੇ ਦਿਨਾਂ 'ਨ੍ਹਾਂ ਦੇ ਧਰਨੇ ਦਾ ਕਿਸੇ ਵੀ ਕਿਸਮ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਕਿਸਾਨ ਜਥੇਬੰਦੀਆਂ ਨੇ ਮਹਿਜ਼ ਇੱਕ ਵੋਟ ਬੈਂਕ ਲਈ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸਿਆਸੀ ਪਾਰਟੀ ਦੇ ਸਮਰਥਨ ਦੀ ਲੋੜ ਨਹੀਂ। ਉਹ ਆਪਣੀ ਲੜਾਈ ਲੜਨਾ ਖੁਦ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸਾਰੀਆਂ ਹੀ ਸਿਆਸੀ ਪਾਰਟੀਆਂ ਆਪਣੇ ਵੋਟ ਬੈਂਕ ਦੀ ਹੁਣ ਵੀ ਰਾਜਨੀਤੀ ਕਰ ਰਹੀਆਂ ਹਨ। ਜੇਕਰ ਸਰਕਾਰ ਨੂੰ ਕਿਸਾਨਾਂ ਦੀ ਇੰਨੀ ਹੀ ਫਿਕਰ ਸੀ ਤਾਂ ਇਹ ਬਿੱਲ ਪਾਸ ਹੋਣ ਦੀ ਨੌਬਤ ਹੀ ਨਹੀਂ ਆਉਣੀ ਸੀ। ਕਿਸਾਨ ਯੁਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਪੰਜਾਬ ਦੀਆਂਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਜੋ 1 ਤਰੀਕ ਨੂੰ ਰੇਲ ਰੋਕੋ ਅੰਦੋਲਨ ਰਖਿਆ ਗਿਆ ਹੈ ਉਸ ਨੂੰ ਪੂਰੀ ਤਰ੍ਹਾਂ ਕਾਮਯਾਬ ਬਣਾਉਣ ਲਈ ਪੂਰੀ ਵਾਹ ਲੱਗਾਈ ਜਾਵੇਗੀ ਜਗਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦਾ ਸਿਆਸੀਕਰਨ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਾਫ਼ ਕਿਹਾ ਕਿ ਜੇਕਰ ਗਾਇਕ ਕਿਸਾਨਾਂ ਨੂੰ ਸਮਰਥਨ ਦੇਣਾ ਚਾਹੁੰਦੇ ਹਨ ਤਾਂ ਜੀ ਸਦਕੇ। ਇਸ ਦੌਰਾਨ ਲਾਠੀਆਂ ਵੀ ਪੈਂਦੀਆਂ ਨੇ, ਜੇਲ੍ਹਾਂ 'ਚ ਵੀ ਜਾਣਾ ਪੈਂਦਾ ਅਤੇ ਜੇਕਰ ਉਹ ਲਾਠੀਆਂ ਖਾਣ ਨੂੰ ਤਿਆਰ ਹਨ ਤਾਂ ਉਨ੍ਹਾਂ ਨੂੰ ਖੁੱਲਾ ਸੱਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget