ਪੜਚੋਲ ਕਰੋ

ਕੀ ਦੁਨੀਆ 'ਚੋਂ ਮੁੱਕ ਗਈ ਇਨਸਾਨੀਅਤ, ਅੰਮ੍ਰਿਤਸਰ ਦੀ ਇਸ ਘਟਨਾ ਨੇ ਦਿਲ ਨੂੰ ਝੰਜੋੜ ਦਿੱਤਾ ਜਿਸ ‘ਚ ਨਾਬਾਲਿਗ ਦੇ ਸਰੀਰ ‘ਚ ਭਰੀ ਹਵਾ

11 ਸਾਲਾ ਬੱਚੇ ਦੇ ਸ਼ਰੀਰ ਵਿੱਚ ਹਵਾ ਭਰਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ ਮਗਰੋਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਦੇ ਇੱਕ ਪਿੰਡ ‘ਚ ਵੈਲਡਿੰਗ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਬੱਚੇ ਨਾਲ ਕੀਤੀ ਮਸ਼ਕਰੀ ਉਸ ਦੀ ਜ਼ਿੰਦਗੀ ‘ਤੇ ਭਾਰੀ ਪੈ ਗਈ। ਦੱਸ ਦਈਏ ਕਿ ਇੱਕ 11 ਸਾਲਾ ਬੱਚੇ ਦੇ ਸ਼ਰੀਰ ਵਿੱਚ ਹਵਾ ਭਰਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਿਸ ਮਗਰੋਂ ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਰਾਮਦਾਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ‘ਤੇ ਸਾਈਕਲ ਰਿਪੇਅਰ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹ ਸਖ਼ਤ ਮਿਹਨਤ ਕਰਦਾ ਹੈ ਅਤੇ ਪਰਿਵਾਰ ਚਲਾਉਂਦਾ ਹੈ। ਚਾਰ ਸਾਲਾਂ ਤੋਂ ਉਸਦੀ ਪਤਨੀ ਪੇਕੇ ਘਰ ਰਹਿ ਰਹੀ ਹੈ। ਉਹ ਆਪਣੀ ਮਾਂ ਅਤੇ ਬੇਟੇ ਨਾਲ ਰਹਿੰਦਾ ਹੈ। ਉਸ ਦਾ ਲੜਕਾ ਸਰਕਾਰੀ ਸਕੂਲ ਵਿਚ ਪੜ੍ਹਦਾ ਸੀ। ਪਰ ਲੌਕਡਾਉਨ ਕਰਕੇ ਤਿੰਨ ਮਹੀਨੇ ਪਹਿਲਾਂ ਉਸਨੇ ਆਪਣੇ ਬੇਟੇ ਨੂੰ ਪਿੰਡ ਤੋਂ ਬਾਹਰ ਵੈਲਡਿੰਗ ਦੀ ਦੁਕਾਨ ‘ਤੇ ਕੰਮ ‘ਤੇ ਲਾ ਦਿੱਤਾ। ਜਿਸ ਦੇ ਨਾਲ ਹੀ ਇੱਕ ਸਾਈਕਲ ਪੰਚਰ ਦੀ ਦੁਕਾਨ ਹੈ। ਉੱਥੇ ਕੰਮ ਕਰਨ ਵਾਲੇ 17 ਸਾਲਾ ਲੜਕਾ ਅਕਸਰ ਉਸ ਦੇ ਬੇਟੇ ਨਾਲ ਬਦਸਲੂਕੀ ਕਰਦਾ ਸੀ। ਉਨ੍ਹਾਂ ਆਪਣੀ ਸ਼ਿਕਾਇਤ ‘ਚ ਅੱਗੇ ਕਿਹਾ ਕਿ ਸ਼ੁੱਕਰਵਾਰ ਨੂੰ ਦੋਸ਼ੀ ਨੇ ਉਨ੍ਹਾਂ ਦੇ ਬੇਟੇ ਨੂੰ ਆਪਣੀ ਦੁਕਾਨ ‘ਤੇ ਬੁਲਾਇਆ ਅਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਨਾਲ ਉਨ੍ਹਾਂ ਦੇ ਬੇਟੇ ਦਾ ਟਿੱਢ ਫਟ ਗਿਆ। ਜਿਸ ਤੋਂ ਬਾਅਦ ਪੀੜਤ ਨੂੰ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਸਾਈਕਲ ਪੰਚਚਰ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨਾਬਾਲਗ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਥਾਣਾ ਰਾਮਦਾਸ ਦੇ ਇੰਚਾਰਜ ਮਨਤੇਜ ਸਿੰਘ ਨੇ ਦੱਸਿਆ ਕਿ ਨਾਬਾਲਗ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੋਸਟ ਮਾਰਟਮ ਤੋਂ ਬਾਅਦ ਬੱਚੇ ਦੀ ਲਾਸ਼ ਨੂੰ ਉਸਦੇ ਰਿਸ਼ਤੇਦਾਰ ਦੇ ਹਵਾਲੇ ਕਰ ਦਿੱਤੀ ਗਈ ਹੈ। Pollution in Punjab: ਦੀਵਾਲੀ ਮਗਰੋਂ ਪੰਜਾਬ ਦੇ ਪ੍ਰਦੂਸ਼ਣ ਨੇ ਤੋੜੇ ਸਾਰੇ ਰਿਕਾਰਡ, ਅੰਮ੍ਰਿਤਸਰ ਰਿਹਾ ਸਭ ਤੋਂ ਵੱਧ ਪ੍ਰਦੂਸ਼ਿਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Advertisement
ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

Embed widget