ਪੜਚੋਲ ਕਰੋ

Punjab News: ਜ਼ਿੰਦਗੀ ਨੂੰ ਦੁੱਖਾਂ ਦੀਆਂ ਜੰਜ਼ੀਰਾਂ 'ਚੋਂ ਕੱਢਣਾ ਹੈ ਤਾਂ ਅੱਜ ਹੀ ਮੰਨ ਲਓ ਇਹ ਗੱਲ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨ-ਪ੍ਰਤੀ-ਦਿਨ ਟ੍ਰੈਫ਼ਿਕ ਦੀ ਵੱਧ ਰਹੀ ਸਮੱਸਿਆ ਤੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਵਲੋਂ ਸਾਥ ਦੇਣਾ ਅਤਿ ਜ਼ਰੂਰੀ ਹੈ

Punjab News: ਸਾਨੂੰ ਸਾਰਿਆਂ ਨੂੰ ਟ੍ਰੈਫ਼ਿਕ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਥੋੜੀ ਜਿਹੀ ਲਾਹਪਰਵਾਹੀ ਕਾਰਨ ਅਸੀਂ ਆਪਣੀ ਜ਼ਿੰਦਗੀ ਨੂੰ ਦੁੱਖਾਂ ਦੀਆਂ ਜੰਜੀਰਾਂ ਵਿੱਚ ਕੈਦ ਕਰ ਲੈਂਦੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਰੋਡ ਸੇਫਟੀ ਅਤੇ ਸੜਕ ਦੁਰਘਟਨਾਵਾਂ ਤੋਂ ਬਚਾਅ ਦੇ ਮੱਦੇਨਜਰ ਲੀਡ ਏਜੰਸੀ ਪੰਜਾਬ ਸਟੇਟ ਰੋਡ ਸੇਫ਼ਟੀ ਕਾਊਂਸਲ ਵਲੋਂ ਕਰਵਾਈ ਗਈ ਇੱਕ ਰੋਜਾ ਟ੍ਰੇਨਿੰਗ ਦੀ ਸ਼ੁਰੂਆਤ ਕਰਨ ਉੁਪਰੰਤ ਸਾਂਝੀ ਕੀਤੀ।  

ਡਾਇਰੈਕਟਰ ਜਨਰਲ ਆਰ ਵਿਕਟਰ ਰਤਨਮ ਆਈਏਐਸ (ਸੇਵਾ ਮੁਕਤ) ਦੇ ਦਿਸ਼ਾ-ਨਿਰਦੇਸ਼ਾਂ ਤੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਲੀਡ ਏਜੰਸੀ ਰੋਡ ਸੇਫ਼ਟੀ  ਦੇਸਰਾਜ (ਪੀਪੀਐਸ) ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਸ ਸਿਖਲਾਈ ਪ੍ਰੋਗਰਾਮ ਚ ਬਠਿੰਡਾ ਤੋਂ ਇਲਾਵਾ ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨ-ਪ੍ਰਤੀ-ਦਿਨ ਟ੍ਰੈਫ਼ਿਕ ਦੀ ਵੱਧ ਰਹੀ ਸਮੱਸਿਆ ਤੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਵਲੋਂ ਸਾਥ ਦੇਣਾ ਅਤਿ ਜ਼ਰੂਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਸੀਟ ਬੈਲਟ, ਸਪੀਡ ਲਿਮਟ, ਆਪਣੇ ਵਾਹਨਾਂ ਤੇ ਰਿਫਲੈਕਟਰ ਲਗਾਉਣ, ਸਿਰ ਉੱਤੇ ਹੈਲਮੈਟ ਪਹਿਣਨ ਤੋਂ ਇਲਾਵਾ ਹੋਰ ਆਵਾਜਾਈ ਦੇ ਨਿਯਮਾਂ ਦੀ ਸੁਚੱਜੇ ਢੰਗ ਨਾਲ ਪਾਲਣਾ ਕੀਤੀ ਜਾਵੇ।

ਇਸ ਮੌਕੇ ਜੁਆਇੰਟ ਡਾਇਰੈਕਟਰ ਟ੍ਰੈਫ਼ਿਕ ਲੀਡ ਏਜੰਸੀ ਰੋਡ ਸੇਫ਼ਟੀ ਸ਼੍ਰੀ ਦੇਸਰਾਜ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਪੂਰੀ ਤਰ੍ਹਾਂ ਚੋਕਸ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਟ੍ਰੈਫ਼ਿਕ ਪੁਲਿਸ ਦੇ ਨੁਮਾਇੰਦੇ ਸਕੂਲਾਂ, ਕਾਲਜਾਂ ਅਤੇ ਹੋਰ ਸਮਾਜਿਕ ਪਲੇਟ ਫਾਰਮਾਂ ਤੇ ਜਾ ਕੇ ਟ੍ਰੈਫ਼ਿਕ ਨਿਯਮਾਂ ਬਾਰੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਵੀ ਕਰ ਰਹੇ ਹਨ।

ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।
ਇਸ ਮੌਕੇ ਪੁਲਿਸ, ਮੰਡੀ ਬੋਰਡ, ਲੋਕ ਨਿਰਮਾਣ, ਐਨਐਚਏਆਈ, ਸਥਾਨਕ ਸਰਕਾਰਾਂ ਅਤੇ ਸਿਹਤ ਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget