ਪੜਚੋਲ ਕਰੋ

Moga News : ਸੋਗ ਵਿੱਚ ਬਦਲੀਆਂ ਖ਼ੁਸ਼ੀਆਂ! ਡੋਲੀ ਵਾਲੀ ਕਾਰ ਹਾਦਸੇ ਦਾ ਸ਼ਿਕਾਰ, ਲਾੜੇ ਸਣੇ 3 ਦੀ ਮੌਤ

Moga News : ਮੋਗਾ ਦੇ ਅਜੀਤਵਾਲ ਦੇ ਨੇੜੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਬਾਰਾਤ ਲੈ ਕੇ ਫਾਜ਼ਲਿਕਾ ਤੋਂ  ਬੱਦੋਵਾਲ ਲੁਧਿਆਣੇ ਜਾ ਰਹੀ ਸੀ ਤੇ ਮੋਗਾ ਦੇ ਅਜੀਤਵਾਲ ਨੇੜੇ ਕਾਰ ਖੜ੍ਹੇ ਟਰਾਲੇ ਵਿੱਚ ਜਾ ਵੱਜੀ।

Moga News : ਮੋਗਾ 'ਚ ਤੜਕਸਾਰ ਵੱਡਾ ਹਾਦਸਾ ਵਾਪਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਡੋਲੀ ਵਾਲੀ ਕਾਰ 'ਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ 'ਤੇ ਅਜੀਤਵਾਲ ਦੇ ਨਜ਼ਦੀਕ ਡੋਲੀ ਵਾਲੀ ਕਾਰ ਦੀ ਖੜ੍ਹੇ ਟਰੱਕ ਨਾਲ ਟੱਕਰ ਹੋਣ ਕਾਰਨ ਲਾੜੇ ਸਣੇ ਤਿੰਨ ਵਿਅਕਤੀਆਂ ਦੀ ਹੋਈ ਮੌਤ ਹੋਣ ਦਾ ਪਤਾ ਲੱਗਿਆ ਹੈ ਜਦਕਿ ਚਾਰ ਵਿਅਕਤੀ ਗੰਭੀਰ ਜ਼ਖ਼ਮੀ ਹਨ ਜਿਹੜੇ ਜਗਰਾਓਂ ਦੇ ਇਕ ਹਸਪਤਾਲ 'ਚ ਜ਼ੇਰੇ ਇਲਾਜ ਹਨ।

Punjab Air Quality: 1360 ਥਾਵਾਂ 'ਤੇ ਸਾੜੀ ਗਈ ਪਰਾਲੀ, 7 ਸ਼ਹਿਰਾਂ ਦੀ ਹਵਾ ਖਰਾਬ, ਬਠਿੰਡਾ ਸੂਬੇ 'ਚ ਸਭ ਤੋਂ ਵੱਧ ਪ੍ਰਦੂਸ਼ਿਤ

ਜ਼ਿਕਰਯੋਗ ਹੈ ਕਿ ਡੋਲੀ ਵਾਲੀ ਕਾਰ ਅਬੋਹਰ ਸਾਈਡ ਤੋਂ ਆ ਰਹੀ ਸੀ। ਕਾਰ 'ਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਵਿਖੇ ਸਮੂਹਕ 'ਚ ਸ਼ਾਮਲ ਹੋਣਾ ਸੀ ਜੋ ਸਵੇਰੇ 5 ਵਜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ 'ਚ ਲਾੜੇ ਸੁਖਬਿੰਦਰ ਸਿੰਘ, ਡਰਾਈਵਰ ਅੰਗਰੇਜ਼ ਸਿੰਘ ਤੇ ਚਾਰ ਸਾਲਾ ਬੱਚੀ ਅਰਸ਼ਦੀਪ ਦੀ ਮੌਤ ਹੋ ਗਈ ਹੈ। ਥਾਣਾ ਅਜੀਤਵਾਲ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਨੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ

ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

ਚੰਡੀਗੜ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਖਿਚੋਤਾਣ ਵਧੀਅਸਦੁਦੀਨ ਓਵੇਸੀ ਤੇ ਦੇਵੇਂਦਰ ਫਡਨਵੀਸ ਦੀ ਜੁਬਾਨੀ ਜੰਗ ਹੋਈ ਤੇਜ2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget