ਪੜਚੋਲ ਕਰੋ

Moga : ਵੱਡੀ ਖ਼ਬਰ : ਤੜਕਸਾਰ ਵਾਪਰਿਆ ਦਰਦਨਾਕ ਸੜਕ ਹਾਦਸਾ, ਗੱਡੀ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 5 ਨੌਜਵਾਨਾਂ ਦੀ ਮੌਤ

Moga News : ਇਸ ਸੜਕ ਹਾਦਸੇ ਵਿੱਚ ਵਰਨਾ ਗੱਡੀ ਅਤੇ ਟਰੱਕ ਦੀ ਜਬਰਦਸਤ ਟੱਕਰ ਹੋਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ ਉੱਤੇ ਹੋਈ ਮੌਤ ਹੋ ਗਈ। ਅਜੇ ਤੱਕ ਮਰਨ ਵਾਲਿਆਂ ਦੀ ਨਹੀਂ ਸ਼ਨਾਖਤ ਹੋਈ ਹੈ।

Moga News : ਮੋਗਾ-ਅੰਮ੍ਰਿਤਸਰ ਰੋਡ 'ਤੇ ਸਥਿਤ ਪਿੰਡ ਕੜਾਹੇਵਾਲਾ ਨੇੜੇ ਦਰਦਨਾਕ ਸੜਕ ਹਾਦਸਾ ਹੋਣ ਕਾਰਨ ਕਾਰ ਸਵਾਰ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਮੋਗਾ ਜ਼ਿਲ੍ਹੇ ਵਿੱਚ ਦੋ ਦਿਨਾਂ 'ਚ ਦੋ ਵੱਡੇ ਸੜਕ ਹਾਦਸੇ ਹੋਣ ਨਾਲ ਦਰਦਨਾਕ ਮਾਹੌਲ ਬਣਿਆ ਹੋਇਆ ਹੈ। ਅੱਜ ਮੁੜ ਤੜਕਸਾਰ ਮੋਗਾ ਦੇ ਕੜਾਹੇਵਾਲਾ ਪਿੰਡ ਨੇੜੇ ਕਾਰ ਦੇ ਟਰੱਕ ਦੀ ਹੋਈ ਸਿੱਧੀ ਟੱਕਰ ਵਿਚ ਪੰਜ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਰਨ ਵਾਲੇ ਨੌਜਵਾਨਾਂ ਪਛਾਣ ਨਹੀਂ ਹੋ ਸਕੀ। ਮੌਕੇ 'ਤੇ ਪਹੁੰਚੀ ਪੁਲਿਸ ਜਾਂਚ ਕਰ ਰਹੀ ਹੈ।

Punjab: ਕਪੂਰਥਲਾ ਰੇਲ ਕੋਚ ਫੈਕਟਰੀ ਦੇ ਬਾਹਰ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ, ਬਚਾਅ ਕਾਰਜ ਜਾਰੀ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ GST on Electricity : ਫਲੈਟ ਮਾਲਕਾਂ ਤੋਂ ਬਿਜਲੀ ਦੀਆਂ ਉੱਚੀਆਂ ਦਰਾਂ ਵਸੂਲਣ ਵਾਲੇ ਡਿਵੈਲਪਰਾਂ ਨੂੰ ਦੇਣਾ ਪਵੇਗਾ 18 ਫੀਸਦੀ GST, CBIC ਦਾ ਹੁਕਮ

ਇਹ ਵੀ ਪੜ੍ਹੋ : November Monthly Horoscope 2023: ਮੇਖ, ਮਿਥੁਨ, ਤੁਲਾ, ਕੁੰਭ ਰਾਸ਼ੀ ਦੇ ਲੋਕਾਂ ਨੂੰ ਨਵੰਬਰ 'ਚ ਮਿਲ ਸਕਦੀ ਤਰੱਕੀ, ਜਾਣੋ ਆਪਣੀ ਮਹੀਨਾਵਾਰ ਰਾਸ਼ੀਫਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼

ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !

Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ

Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ

ਵੱਡੀ ਖ਼ਬਰ ! CM ਮਾਨ ਦੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Embed widget