ਪੜਚੋਲ ਕਰੋ

Punjab News: ਆਸਟ੍ਰੇਲੀਆ 'ਚ ਪੰਜਾਬੀ ਵਿਦਿਆਰਥਣ ਨੂੰ ਜਿਉਂਦਾ ਦੱਬ ਕੇ ਮਾਰਿਆ, ਅਦਾਲਤ ਨੇ ਦੋਸ਼ੀ ਨੂੰ ਸੁਣਾਈ 22 ਸਾਲ ਕੈਦ ਦੀ ਸਜ਼ਾ

Sangrur News: ਆਸਟ੍ਰੇਲੀਆ ਵਿੱਚ ਪੰਜਾਬੀ ਵਿਦਿਆਰਥਣ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਮਗਰੋਂ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ।

Sangrur News: ਆਸਟ੍ਰੇਲੀਆ ਵਿੱਚ ਪੰਜਾਬੀ ਵਿਦਿਆਰਥਣ ਨਾਲ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਮਗਰੋਂ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਸਾਊਥ ਆਸਟ੍ਰੇਲੀਆ ਦੀ ਅਦਾਲਤ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਮਿੱਟੀ ’ਚ ਦੱਬ ਕੇ ਮਾਰਨ ਦੇ ਦੋਸ਼ ਵਿੱਚ ਤਾਰਿਕਜੋਤ ਸਿੰਘ ਧਾਲੀਵਾਲ ਨੂੰ 22 ਸਾਲ 10 ਮਹੀਨੇ ਦੀ ਸਜ਼ਾ ਸੁਣਾਈ ਹੈ।

ਹੋਰ ਪੜ੍ਹੋ : ਅੰਮ੍ਰਿਤਸਰ 'ਚ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲਾਬਾਰੀ, ਕਰੋੜਾਂ ਦੇ ਨਜਾਇਜ਼ ਹਥਿਆਰ ਦੇ ਨਾਲ ਹੈਰੋਇਨ ਬਰਾਮਦ

ਹਾਸਲ ਜਾਣਕਾਰੀ ਮੁਤਾਬਕ ਭਵਾਨੀਗੜ੍ਹ ਨੇੜਲੇ ਪਿੰਡ ਨਰੈਣਗੜ੍ਹ ਨਾਲ ਸਬੰਧਤ ਨਰਸਿੰਗ ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਆਸਟ੍ਰੇਲੀਆ ਦੇ ਐਂਡੀਲੈਂਡ ਸ਼ਹਿਰ ਵਿੱਚ ਜਿਉਂਦਿਆਂ ਮਿੱਟੀ ’ਚ ਦੱਬ ਮਾਰ ਦਿੱਤਾ ਗਿਆ ਸੀ। ਇਸ ਕੇਸ ਵਿੱਚ ਤਾਰਿਕਜੋਤ ਸਿੰਘ ਧਾਲੀਵਾਲ ਨੂੰ ਸਾਊਥ ਆਸਟ੍ਰੇਲੀਆ ਦੀ ਅਦਾਲਤ ਵੱਲੋਂ 22 ਸਾਲ 10 ਮਹੀਨੇ ਦੀ ਕੈਦ ਸੁਣਾਈ ਗਈ ਹੈ। 

ਸੂਤਰਾਂ ਮੁਤਾਕ ਸਜ਼ਾ ਪੂਰੀ ਹੋਣ ਮਗਰੋਂ ਤਾਰਿਕਜੋਤ ਨੂੰ ਆਸਟ੍ਰੇਲੀਆ ਵਿੱਚੋਂ ਕੱਢ ਦਿੱਤਾ ਜਾਵੇਗਾ। ਸਜ਼ਾ ਸੁਣਾਉਣ ਦੇ ਫੈਸਲੇ ਮੌਕੇ ਮ੍ਰਿਤਕਾ ਕੁੜੀ ਦੀ ਮਾਂ ਰਛਪਾਲ ਕੌਰ ਅਦਾਲਤ ’ਚ ਹਾਜ਼ਰ ਸੀ। ਇਸ ਮਾਮਲੇ ਦੇ ਆਸਟ੍ਰੇਲੀਆ ਦੇ ਨਾਲ ਹੀ ਵੱਖ-ਵੱਖ ਮੁਲਕਾਂ ਵਿੱਚ ਰਹਿੰਦੇ ਪੰਜਾਬੀ ਭਾਈਚਾਰੇ ਵਿੱਚ ਕਾਫੀ ਚਰਚਾ ਹੈ।

ਦਰਅਸਲ 20 ਸਾਲ ਦੇ ਇਸ ਕਾਤਲ ਮੁੰਡੇ ਨਾਲੋਂ ਕੁੜੀ ਨੇ ਆਪਣਾ ਸੰਪਰਕ ਤੋੜ ਲਿਆ ਸੀ ਪਰ ਧੱਕੇ ਵਾਲੀ ਬਿਰਤੀ ਨਾਲ ਇਹ ਉਸ ਦਾ ਪਿੱਛਾ ਕਰਦਾ ਰਿਹਾ। ਜੈਸਮੀਨ ਕੌਰ ਨੇ ਆਸਟ੍ਰੇਲੀਆ ਦੀ ਐਂਡੀਲੈਂਡ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ। 

ਪੁਲਿਸ ਰਿਪੋਰਟ ਮੁਤਾਬਕ ਇਸੇ ਦੌਰਾਨ 5 ਮਾਰਚ 2021 ਨੂੰ ਕੰਮ ’ਤੇ ਗਈ ਜੈਸਮੀਨ ਕੌਰ ਨੂੰ ਤਾਰਿਕਜੋਤ ਸਿੰਘ ਨੇ ਅਗਵਾ ਕਰਕੇ ਉਸ ਦੇ ਹੱਥ ਪੈਰ ਬੰਨ੍ਹ ਕੇ ਗੱਡੀ ’ਚ ਸੁੱਟ ਲਿਆ। ਉਹ ਲੜਕੀ ਨੂੰ ਸ਼ਹਿਰ ਤੋਂ 400 ਕਿਲੋਮੀਟਰ ਦੂਰ ਬੀਆਬਾਨ ਉਜਾੜ ’ਚ ਲੈ ਗਿਆ ਤੇ ਉੱਥੇ ਕਬਰ ਪੁੱਟ ਕੇ ਜ਼ਿੰਦਾ ਹੀ ਦੱਬ ਦਿੱਤਾ।

ਹੋਰ ਪੜ੍ਹੋ : ਹੜ੍ਹਾਂ ਦੇ ਪਾਣੀ 'ਚ ਰੁੜ੍ਹ ਕੇ ਪਾਕਿਸਤਾਨ ਪਹੁੰਚੇ ਨੌਜਵਾਨਾਂ ਦੀ ਨਹੀਂ ਹੋ ਸਕੀ ਘਰ ਵਾਪਸੀ, ਸਰਹੱਦ ਤੋਂ ਖਾਲੀ ਹੱਥ ਮੁੜੇ ਪਰਿਵਾਰ ਵਾਲੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget