ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Accident: ਧੂੰਦ ਕਾਰਨ ਸਕੂਲੀ ਬੱਸ ਦੀ ਟਰੱਕ ਨਾਲ ਟਕੱਰ, ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ, ਕਈ ਬੱਚੇ ਜ਼ਖ਼ਮੀ
ਤਰਨਤਾਰਨ ਦੇ ਗੋਇੰਦਵਾਲ ਰੋਡ ਉੱਤੇ ਧੂੰਦ ਕਾਰਨ ਸਕੂਲੀ ਬੱਸ ਤੇ ਟਰੱਕ ਦੀ ਆਪਸ ਵਿੱਚ ਜ਼ਬਰਸਦਤ ਟੱਕਰ ਹੋ ਗਈ, ਜਿਸ ਵਿੱਚ ਬੱਸ ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਕਈ ਹੋਰ ਬੱਚੇ ਜ਼ਖ਼ਮੀ ਹੋ ਗਏ।
![Accident: ਧੂੰਦ ਕਾਰਨ ਸਕੂਲੀ ਬੱਸ ਦੀ ਟਰੱਕ ਨਾਲ ਟਕੱਰ, ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ, ਕਈ ਬੱਚੇ ਜ਼ਖ਼ਮੀ A school bus collided with a truck due to smoke, the driver and an 8-year-old girl died Accident: ਧੂੰਦ ਕਾਰਨ ਸਕੂਲੀ ਬੱਸ ਦੀ ਟਰੱਕ ਨਾਲ ਟਕੱਰ, ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ, ਕਈ ਬੱਚੇ ਜ਼ਖ਼ਮੀ](https://feeds.abplive.com/onecms/images/uploaded-images/2022/12/03/f7541f9d18647ce2210fa4f1afcd55841670054149530370_original.jpg?impolicy=abp_cdn&imwidth=1200&height=675)
ਧੂੰਦ ਕਾਰਨ ਸਕੂਲੀ ਬੱਸ ਦੀ ਟਰੱਕ ਨਾਲ ਟਕੱਰ
Punjab News: ਜ਼ਿਲ੍ਹਾ ਤਰਨਤਾਰਨ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਜਿਸ ਵਿੱਚ ਸਕੂਲ ਬੱਸ ਡਰਾਈਵਰ ਦੀ ਮੌਤ ਹੋ ਗਈ ਹੈ ਤੇ ਇਸ ਵਿੱਚ ਕਈ ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਜ਼ਿਆਦਾ ਧੁੰਦ ਹੋਣ ਵਾਪਰਿਆ ਹੈ।
ਜ਼ਿਕਰ ਕਰ ਦਈਏ ਕਿ ਤਰਨਤਾਰਨ ਦੇ ਗੋਇੰਦਵਾਲ ਰੋਡ ਉੱਤੇ ਧੂੰਦ ਕਾਰਨ ਸਕੂਲੀ ਬੱਸ ਤੇ ਟਰੱਕ ਦੀ ਆਪਸ ਵਿੱਚ ਜ਼ਬਰਸਦਤ ਟੱਕਰ ਹੋ ਗਈ, ਜਿਸ ਵਿੱਚ ਬੱਸ ਡਰਾਈਵਰ ਤੇ 8 ਸਾਲਾਂ ਬੱਚੀ ਦੀ ਮੌਤ ਹੋ ਗਈ ਤੇ ਕਈ ਹੋਰ ਬੱਚੇ ਜ਼ਖ਼ਮੀ ਹੋ ਗਏ।
ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਕੂਲੀ ਬੱਸ ਬੱਚਿਆਂ ਨੂੰ ਸਕੂਲ ਲਜਾ ਰਹੀ ਸੀ, ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪਾਲੀਵੁੱਡ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)