ਪੜਚੋਲ ਕਰੋ

ਬਿਕਰਮ ਮਜੀਠੀਆ ਦੀ ਗ੍ਰਿਫਤਾਰ ਲਈ ਛਾਪੇ, ਚੋਣਾਂ ਤੋਂ ਪਹਿਲਾਂ ਵੱਡੀ ਮੁਸੀਬਤ 'ਚ ਘਿਰੇ

ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਚੰਡੀਗੜ੍ਹ: ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ (bail application) ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ (Punjab Police) ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ (Raid in Amritsar) ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।

ਦੱਸ ਦਈਏ ਕਿ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਉੱਪਰ ਹਨ। ਸੂਤਰਾਂ ਮੁਤਾਬਕ ਪੁਲਿਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸੀ ਤੇ ਪੁਲਿਸ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸੀ।

ਯਾਦ ਰਹੇ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

ਮਜੀਠੀਆ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋਏ ਤੇ ਜਾਂਚ ਟੀਮ ਉਨ੍ਹਾਂ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰ ਚੁੱਕੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋPunjab Congress List 2022: ਕਾਂਗਰਸ ਦੀ ਦੂਜੀ ਸੂਚੀ 'ਚ ਹੋਏਗਾ 31 ਉਮੀਦਵਾਰਾਂ ਦਾ ਐਲਾਨ, ਕੁਝ ਵਿਧਾਇਕਾਂ ਨੂੰ ਲੱਗ ਸਕਦਾ ਝਟਕਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ

Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ

ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ

ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ

ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ

ਇੱਕ ਕਲਿੱਕ 'ਚ ਤੁਹਾਡਾ ਸਮਾਰਟਫੋਨ ਹੋ ਸਕਦਾ ਹੈਕ, ਜਾਣੋ ਬਚਣ ਦੇ ਉਪਾਅ

Embed widget