ਪੜਚੋਲ ਕਰੋ
Advertisement
ਲੁਧਿਆਣਾ ਦੀ ਕੱਪੜਾ ਫੈਕਟਰੀ ’ਚ ਲੱਗੀ ਭਿਆਨਕ ਅੱਗ
ਸ਼ਹਿਰ ’ਚ ਇਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ।
ਲੁਧਿਆਣਾ: ਸ਼ਹਿਰ ’ਚ ਇਕ ਕੱਪੜਾ ਫੈਕਟਰੀ ’ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।ਆਕਾਸ਼ ਨਗਰ ਸਥਿਤ ਕੱਪੜਾ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਮੌਕੇ ’ਤੇ ਮੌਜੂਦ ਲੋਕਾਂ ’ਚ ਹਫੜਾ ਦਫੜੀ ਮੱਚ ਗਈ।
ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸੀ ਕਿ ਪਲਾਂ ’ਚ ਹੀ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ। ਮੌਕੇ ’ਤੇ ਲੋਕਾਂ ਨੇ ਇਕੱਠੇ ਹੋ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਕਾਬੂ ਪਾਉਣਾ ਮੁਸ਼ਕਿਲ ਸੀ।
ਫੈਕਟਰੀ ਦੇ ਅੰਦਰ ਅਜੇ ਵੀ 3-4 ਲੋਕ ਫਸੇ ਹੋਏ ਹਨ। ਇਸ ਅੱਗ ’ਚ ਕਰੋੜਾਂ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।ਫਾਇਰ ਬ੍ਰਿਗੇਡ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement