Bathinda News: ਬਠਿੰਡਾ ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਭਿਆਨਕ ਅੱਗ ਲੱਗੀ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ ਹਨ। ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਸੁਰੱਖਿਆ ਕਰਮੀਆਂ ਵੱਲੋਂ ਰਿਫਾਇਨਰੀ ਦੇ ਮੁੱਖ ਗੇਟ ਬੰਦ ਕਰ ਦਿੱਤੇ ਹਨ। ਰਿਫਾਇਨਰੀ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਘਟਨਾ ਦੀ ਪੁਸ਼ਟੀ ਕੀਤੀ ਹੈ। ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ