ਪੜਚੋਲ ਕਰੋ

Aam Aadmi Clinics: ਮੁਹੱਲਾ ਕਲੀਨਿਕਾਂ ਨੇ 18 ਮਹੀਨਿਆਂ 'ਚ ਤੋੜੇ ਸਾਰੇ ਰਿਕਾਰਡ, ਡਾਟਾ ਆਇਆ ਸਾਹਮਣੇ 

Aam Aadmi Clinics: ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ

Aam Aadmi Clinics:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਮੰਤਰੀ ਨੇ  ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’

ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ  ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।

ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 42 ਦਿਨ, ਹਾਲਤ ਹੋ ਰਹੀ ਖ਼ਰਾਬ, ਅੱਜ ਕੋਰਟ ਕਰੇਗਾ ਸੁਣਵਾਈ
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
Power Cut Today: ਇਨ੍ਹਾਂ ਇਲਾਕਿਆਂ 'ਚ ਬਿਜਲੀ ਦਾ ਲੱਗੇਗਾ ਲੰਬਾ ਕੱਟ, ਜਾਣੋ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ ?
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਪੰਜਾਬ 'ਚ ਫਿਰ ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਯਾਤਰੀਆਂ ਨੂੰ ਹੋ ਸਕਦੀ ਪਰੇਸ਼ਾਨੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਚੀਨ ਤੋਂ ਬਾਅਦ ਹੁਣ ਇਸ ਦੇਸ਼ 'ਚ ਮਿਲੇ HMPV ਵਾਇਰਸ ਦੇ ਮਾਮਲੇ, ਸਰਕਾਰ ਨੇ ਲੋਕਾਂ ਲਈ ਜ਼ਾਰੀ ਕਰ'ਤੀ ਐਡਵਾਈਜ਼ਰੀ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
ਇਸ ਬਿਮਾਰੀ ਨਾਲ ਗੋਡਿਆਂ 'ਚ ਆਉਂਦੀ ਕੜਕੜ ਦੀ ਆਵਾਜ਼, ਸੁਣਾਈ ਦਿੰਦਿਆਂ ਹੀ ਹੋ ਜਾਓ ਸਾਵਧਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6-1-2025
Embed widget