ਪੜਚੋਲ ਕਰੋ

Mohalla Clinics: ਪੰਜਾਬ 'ਚ ਅੱਜ ਹੋਰ 30 ਮੁਹੱਲਾ ਕਲੀਨਿਕਾਂ ਦਾ ਹੋਣ ਜਾ ਰਿਹਾ ਉਦਘਾਟਨ, ਇਸ ਜਿਲ੍ਹੇ ਨੂ਼ੰ ਮਿਲੇਗੀ ਸੌਗਾਤ

Aam Aadmi Mohalla Clinics: ਪੰਜਾਬ ਸਰਕਾਰ  ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।

Aam Aadmi Mohalla Clinics:  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ 30 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਮਾਨ ਵੱਲੋਂ ਅੱਜ 23 ਸਤੰਬਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਚਾਉਕੇ ਤੋਂ ਕੀਤਾ ਜਾਵੇਗਾ। 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 840 ਮੁਹੱਲਾ ਕਲੀਨਿਕ ਖੋਲ੍ਹੇ ਗਏ ਸਨ। ਇਨ੍ਹਾਂ ਵਿੱਚੋਂ 310 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 530 ਦੇ ਕਰੀਬ ਦਿਹਾਤੀ ਖੇਤਰਾਂ ਵਿੱਚ ਸਥਿਤ ਹਨ ਜਿਨ੍ਹਾਂ ਨੂੰ ਪੰਜਾਬ ਵਿੱਚ ਖੋਲ੍ਹੇ ਨੂੰ ਦੋ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। 

ਪੰਜਾਬ ਸਰਕਾਰ  ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 2 ਕਰੋੜ ਲੋਕ ਉਥੋਂ ਦਵਾਈਆਂ ਲੈ ਕੇ ਠੀਕ ਹੋ ਚੁੱਕੇ ਹਨ। ਇੱਥੋਂ ਲੋਕਾਂ ਨੂੰ ਮੁਫ਼ਤ ਵਿੱਚ ਇਲਾਜ ਕੀਤਾ ਜਾਂਦਾ ਹੈ ਅਤੇ ਦਵਾਈ ਦਿੱਤੀ ਜਾਂਦੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget