ਪੜਚੋਲ ਕਰੋ
ਪੰਜਾਬ 'ਚ 'ਆਪ' ਨੇ ਸਟੇਟ ਆਬਜ਼ਰਵਰਾਂ ਦਾ ਕੀਤਾ ਐਲਾਨ, ਇਨ੍ਹਾਂ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ, ਦੇਖੋ ਪੂਰੀ ਲਿਸਟ
Punjab News: ਆਮ ਆਦਮੀ ਪਾਰਟੀ ਪੰਜਾਬ ਨੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਹੈ।

CM Bhagwant Mann
Source : TWITTER
Punjab News: ਆਮ ਆਦਮੀ ਪਾਰਟੀ ਪੰਜਾਬ ਨੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਹੈ। ਇਹ ਜ਼ਿੰਮੇਵਾਰੀ ਚਾਰ ਆਗੂਆਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ।
ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ।

ਹੋਰ ਪੜ੍ਹੋ























