Punjab News: ਆਮ ਆਦਮੀ ਪਾਰਟੀ ਪੰਜਾਬ ਨੇ ਸਟੇਟ ਆਬਜ਼ਰਵਰਾਂ ਦਾ ਐਲਾਨ ਕੀਤਾ ਹੈ। ਇਹ ਜ਼ਿੰਮੇਵਾਰੀ ਚਾਰ ਆਗੂਆਂ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵਿਚ ਆਦਿਲ ਅਹਿਮਦ ਖਾਨ, ਗਾਇਤਰੀ ਬਿਸ਼ਨੋਈ, ਰਿਤੇਸ਼ ਖੰਡੇਵਾਲ, ਅਸੀਤ ਕੁਮਾਰ ਸ਼ਾਮਲ ਹਨ।
ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਸਟੇਟ ਆਬਜ਼ਰਵਰ ਨਿਯੁਕਤੀ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਟੇਟ ਇੰਚਾਰਜ ਪੰਜਾਬ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਗਈ ਹੈ।