ਚੰਡੀਗੜ੍ਹ: ਆਮ ਆਦਮੀ ਪਾਰਟੀ  ਨੇ ਸੰਦੀਪ ਪਾਠਕ ਨੂੰ ਰਾਸ਼ਟਰੀ ਸੰਗਠਨ ਮਹਾਮੰਤਰੀ (ਰਾਸ਼ਟਰੀ ਜਨਰਲ ਸਕੱਤਰ ਸੰਗਠਨ) ਨਿਯੁਕਤ ਕੀਤਾ ਹੈ। ਉਹ 'ਆਪ' ਦੀ ਰਾਜਨੀਤਕ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਸਥਾਈ ਇਨਵਾਈਟੀ ਵੀ ਰਹਣਗੇ। ਇਹ ਐਲਾਨ ਕਰਦਿਆਂ ਆਮ ਆਦਮੀ ਪਾਰਟੀ  ਨੇ ਸੰਦੀਪ ਪਾਠਕ ਨੂੰ ਵਧਾਈਆਂ ਦਿੱਤੀਆਂ ਹਨ।