ਪੜਚੋਲ ਕਰੋ

AAP ਨੇ 2027 ਚੋਣਾਂ ਲਈ ਖਿੱਚ ਲਈਆਂ ਤਿਆਰੀਆਂ! 27 ਹਲਕਾ ਇੰਚਾਰਜ ਕੀਤੇ ਨਿਯੁਕਤ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

Punjab News: ਆਮ ਆਦਮੀ ਪਾਰਟੀ (AAP) ਨੇ ਅੱਜ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

Punjab News: ਆਮ ਆਦਮੀ ਪਾਰਟੀ (AAP) ਨੇ ਅੱਜ ਪੰਜਾਬ ਵਿੱਚ 27 ਹਲਕਾ ਇੰਚਾਰਜ ਅਤੇ ਇੱਕ ਟਰੇਡ ਵਿੰਗ ਕੋਆਰਡੀਨੇਟਰ ਨਿਯੁਕਤ ਕੀਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, 'ਆਪ' ਹਾਈਕਮਾਨ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ 'ਤੇ ਪਾਰਟੀ ਦਾ ਵਿਸਥਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ।

ਉਨ੍ਹਾਂ ਨੇ ਨਵੇਂ ਨਿਯੁਕਤ ਹਲਕਾ ਇੰਚਾਰਜਾਂ ਨੂੰ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਲਈ ਵਧਾਈ ਵੀ ਦਿੱਤੀ। ਇਨ੍ਹਾਂ ਨਿਯੁਕਤੀਆਂ ਨੇ 'ਆਪ' ਵਰਕਰਾਂ ਵਿੱਚ ਵੀ ਉਤਸ਼ਾਹ ਪੈਦਾ ਕੀਤਾ ਹੈ। ਹੇਠਾਂ ਦੇਖੋ ਕਿਸ-ਕਿਸ ਨੂੰ ਜ਼ਿੰਮੇਵਾਰੀ ਮਿਲੀ ਹੈ। 

ਹਲਕਾ ਇੰਚਾਰਜ
ਦਸੂਹਾ ਗਗਨਦੀਪ ਚੀਮਾ
ਗੜ੍ਹਸ਼ੰਕਰ ਚਰਨਜੀਤ ਸਿੰਘ ਚੰਨੀ
ਹੁੁਸ਼ਿਆਰਪੁਰ ਅਮਰਜੋਤ ਸਿੰਘ ਸੈਣੀ
ਉੜਮੁੜ ਕੇਸ਼ਵ ਸਿੰਘ ਸੈਣੀ
ਜਲੰਧਰ ਉੱਤਰੀ ਵਿਜੈ ਭਾਟੀਆ
ਕਪੂਰਥਲਾ ਗੋਬਿੰਦ ਸਿੰਘ
ਬੰਗਾ ਪਵਨਜੀਤ ਸਿੰਘ ਸਿੱਧੂ
ਅਜਨਾਲਾ ਲਵਪ੍ਰੀਤ ਸਿੰਘ
ਰਾਜਾਸਾਂਸੀ ਲਖਵਿੰਦਰ ਸਿੰਘ

ਅੰਮ੍ਰਿਤਸਰ ਉੱਤਰੀ ਵਿਸਾਖਾ ਸਿੰਘ
ਡੇਰਾ ਬਾਬਾ ਨਾਨਕ  ਜਤਿੰਦਰ ਸਿੰਘ ਹੈਪੀ
ਫਤਿਹਗੜ੍ਹ ਚੂੜੀਆ  ਗਗਨਦੀਪ ਸਿੰਘ
ਸ੍ਰੀ ਹਰਗੋਬਿੰਦਪੁਰ ਹਰਜਿੰਦਰ ਸਿੰਘ ਜਿੰਦਾ
ਭਾਓ

ਪਵਨਕੁਮਾਰ

ਪਠਾਨਕੋਟ  ਸਾਰਥਕ ਮਹਾਜਨ
ਅਮਲੋਹ ਅਵਤਾਰ ਟੇਂਨੀ
ਦਾਖਾ ਪਰਮਿੰਦਰ ਸਿੰਘ ਸਿੱਧੂ
ਸਮਰਾਲਾ ਜਸਪ੍ਰੀਤ ਸਿੰਘ ਗੁਰਲਾਲ
ਆਤਮਨਗਰ  ਕੋਮਲਪ੍ਰੀਤ ਸਿੰਘ
ਅਮਰਗੜ੍ਹ ਹਰਪ੍ਰੀਤ ਸਿੰਘ
ਮਲੇਰਕੋਟਲਾ ਸੰਤੋਸ਼ ਸਿੰਘ
ਰਾਜਪੁਰਾ ਰਿਤੇਸ਼ ਬਾਂਸਲ
ਸੰਗਰੂਰ ਗੁਰਪ੍ਰੀਤ ਸਿੰਘ ਚੰਨੋ
ਖਰੜ ਨਵਦੀਪ ਸੈਣੀ
ਅਬੋਹਰ ਰਣਧੀਰ ਸਿੰਘ ਗਾਬਾ
ਗਿਦੜਬਾਹਾ ਕਿਰਨਪਾਲ ਸਿੰਘ
ਰੂਪਨਗਰ ਸ਼ਿਵ ਕੁਮਾਰ ਲਾਲਪੁਰਾ
ਖਰੜ (ਕਾਰਡੀਨੇਟਰ)  ਵਿਨੋਦ ਕਪੂਰ

ਟਾਪ ਹੈਡਲਾਈਨ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget