ਪੜਚੋਲ ਕਰੋ
Advertisement
ਆਮ ਆਦਮੀ ਪਾਰਟੀ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਦੀ ਨਿੰਦਾ
ਆਮ ਆਦਮੀ ਪਾਰਟੀ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਸਿਮਰਨਜੀਤ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ।
ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਸਿਮਰਨਜੀਤ ਸਿੰਘ ਮਾਨ ਦੇ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ।
ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ। ਸਾਡੇ ਸ਼ਹੀਦ ਸਾਡਾ ਮਾਣ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਦਾ ਯੋਗਦਾਨ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ।
— Harbhajan Singh ETO (@AAPHarbhajan) July 15, 2022
ਸ਼ਹੀਦਾਂ ਦਾ ਸਨਮਾਨ ਕਰਨਾ ਸਿਮਰਨਜੀਤ ਸਿੰਘ ਮਾਨ ਨੂੰ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਤੋਂ ਸਿੱਖਣਾ ਚਾਹੀਦਾ ਹੈ#ShaheedBhagatSingh pic.twitter.com/QpOkOvA5lT
ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦ ਸਾਡਾ ਮਾਣ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਦਾ ਯੋਗਦਾਨ ਅਸੀਂ ਕਦੇ ਵੀ ਭੁਲਾ ਨਹੀਂ ਸਕਦੇ। ਈ.ਟੀ.ਓ. ਨੇ ਕਿਹਾ ਕਿ ਸ਼ਹੀਦਾਂ ਦਾ ਸਨਮਾਨ ਕਰਨਾ ਸਿਮਰਨਜੀਤ ਸਿੰਘ ਮਾਨ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਿੱਖਣਾ ਚਾਹੀਦਾ ਹੈ।
On one hand we have CM @ArvindKejriwal Ji & CM @BhagwantMann ji who want every child to know about the sacrifice of #ShaheedBhagatSingh ji
— Anmol Gagan Maan (@AnmolGaganMann) July 15, 2022
On the other hand we have Simranjeet Singh Mann who has time and again insulted Shaheed-E-Azam by calling him a terrorist.
Shameful
ਇਸ ਦੇ ਇਲਾਵਾ ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਇੱਕ ਪਾਸੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਜੋ ਹਰ ਬੱਚੇ ਨੂੰ #ਸ਼ਹੀਦਭਗਤ ਸਿੰਘ ਜੀ ਦੀ ਕੁਰਬਾਨੀ ਬਾਰੇ ਜਾਣਨਾ ਚਾਹੁੰਦੇ ਹਨ। ਦੂਜੇ ਪਾਸੇ ਸਾਡੇ ਕੋਲ ਸਿਮਰਨਜੀਤ ਸਿੰਘ ਮਾਨ ਹੈ ,ਜਿਸ ਨੇ ਵਾਰ ਵਾਰ ਸ਼ਹੀਦ-ਏ-ਆਜ਼ਮ ਨੂੰ ਅੱਤਵਾਦੀ ਕਹਿ ਕੇ ਅਪਮਾਨਿਤ ਕੀਤਾ ਹੈ।

Shameful that some call him a terrorist. Shaheed-e-Azam Bhagat Singh is a hero, a patriot, a revolutionary and a true son of the soil.

INQUILAB ZINDABAD! pic.twitter.com/7mpTalt3g1
— Raghav Chadha (@raghav_chadha) July 15, 2022

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬਿਨ੍ਹਾਂ ਨਾਂਅ ਲਿਖੇ ਟਵੀਟ ਕਰਦਿਆਂ ਕਿਹਾ ਕਿ ਸ਼ਰਮਨਾਕ ਹੈ ਕਿ ਕੁਝ ਉਸਨੂੰ ਅੱਤਵਾਦੀ ਕਹਿੰਦੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਨਾਇਕ, ਇੱਕ ਦੇਸ਼ ਭਗਤ, ਇੱਕ ਕ੍ਰਾਂਤੀਕਾਰੀ ਅਤੇ ਮਿੱਟੀ ਦੇ ਇੱਕ ਸੱਚੇ ਪੁੱਤਰ ਹਨ। ਇਨਕਲਾਬ ਜ਼ਿੰਦਾਬਾਦ! ਮੀਤ ਹੇਅਰ ਨੇ ਵੀ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਅੱਤਵਾਦੀ ਕਹਿਣਾ ਨਿੰਦਣਯੋਗ ਹੈ,ਸਿਮਰਜੀਤ ਮਾਨ ਮੰਗਣ ਮੁਆਫੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲਾਈਫਸਟਾਈਲ
ਵਿਸ਼ਵ
ਪੰਜਾਬ
ਪੰਜਾਬ
Advertisement