ਪੜਚੋਲ ਕਰੋ

ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿਆਸਤਦਾਨਾਂ ਤੋਂ ਪ੍ਰਭਾਵਿਤ ਨਾ ਹੋ ਕੇ ਰੰਧਾਵਾ ਦੇ ਪੁੱਤਰ ਖਿਲਾਫ ਕਰਨੀ ਚਾਹੀਦੀ ਹੈ ਕਾਰਵਾਈ : ਕੰਗ

Punjab News : ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਦੀ ਗੁੰਡਾਗਰਦੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ 'ਤੇ ਤਿੱਖਾ ਹਮਲਾ ਕੀਤਾ ਹੈ।

Punjab News : ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਦੀ ਗੁੰਡਾਗਰਦੀ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ 'ਤੇ ਤਿੱਖਾ ਹਮਲਾ ਕੀਤਾ ਹੈ।  ਸੁਖਜਿੰਦਰ ਰੰਧਾਵਾ ਦੇ ਪੁੱਤਰ ਨੇ ਆਪਣੇ ਪਿਤਾ ਦੀ ਸੁਰੱਖਿਆ ਦੀ ਦੁਰਵਰਤੋਂ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ।

 ਪਾਰਟੀ ਦਫ਼ਤਰ ਤੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਲੋਕ ਹੁਣ 'ਸਾਬਕਾ' ਹਨ ਅਤੇ ਇਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ ਪਰ ਫਿਰ ਵੀ ਇਨ੍ਹਾਂ ਦੇ ਪੁੱਤਰ/ਪਰਿਵਾਰਕ ਮੈਂਬਰ ਗੁੰਡਿਆਂ ਵਾਂਗ ਵਿਵਹਾਰ ਕਰ ਰਹੇ ਹਨ ਅਤੇ ਆਮ ਲੋਕਾਂ ਨਾਲ ਇਸ ਤਰ੍ਹਾਂ ਦੁਰਵਿਵਹਾਰ ਕਰ ਰਹੇ ਹਨ। ਸੱਤਾ ਵਿਚ ਰਹਿੰਦਿਆਂ ਉਹ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਸਨ, ਇਸ ਦਾ ਅੰਦਾਜ਼ਾਇਸ ਤੋਂ ਲਗਾਇਆ ਜਾ ਸਕਦਾ ਹੈ।

 ਕੰਗ ਨੇ ਅੱਗੇ ਕਿਹਾ ਕਿ ਪੁਲਿਸ ਨੂੰ ਕਾਨੂੰਨ ਅਨੁਸਾਰ ਆਪਣਾ ਕੰਮ ਕਰਨ ਦੇਣ ਦੀ ਬਜਾਏ ਸੁਖਜਿੰਦਰ ਰੰਧਾਵਾ ਸਾਰੀ ਰਾਤ ਸੈਕਟਰ 17 ਦੇ ਥਾਣੇ ਵਿੱਚ ਮੌਜੂਦ ਸੀ ਤਾਂ ਜੋ ਕਾਰਵਾਈ ਨੂੰ ਪ੍ਰਭਾਵਿਤ ਕੀਤਾ ਜਾ ਸਕੇ ਅਤੇ ਪੁਲਿਸ ਮੁਲਾਜ਼ਮਾਂ ਨੂੰ ਡਰਾਇਆ ਜਾ ਸਕੇ।  ਉਨ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ, ਰਾਜਪਾਲ ਤੋਂ ਮੰਗ ਕੀਤੀ ਕਿ ਜ਼ਖ਼ਮੀ ਵਿਦਿਆਰਥੀ ਨੂੰ ਇਨਸਾਫ਼ ਦਿਵਾਇਆ ਜਾਵੇ।

 ਕੰਗ ਨੇ ਕਿਹਾ ਕਿ ਹੁਣ ਜਦੋਂ ਮਾਨ ਸਰਕਾਰ ਪੰਜਾਬ ਵਿੱਚ ਅਜਿਹੀਆਂ ਗੁੰਡਾਗਰਦੀ ਦੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੰਦੀ ਤਾਂ ਇਹ ਲੋਕ ਚੰਡੀਗੜ੍ਹ ਚਲੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਰੰਧਾਵਾ ਦਾ ਪੁੱਤਰ ਗੁੰਡਾ ਹੈ ਕਿਉਕਿ ਉਸ ਦਾ ਪਿਤਾ ਖੁਦ ਜੇਲ੍ਹ ਮੰਤਰੀ ਅਤੇ ਸੂਬੇ ਦਾ ਡਿਪਟੀ ਸੀਐਮ ਹੁੰਦਿਆਂ ਅੰਸਾਰੀ ਵਰਗੇ ਗੈਂਗਸਟਰਾਂ ਦੀ ਸਰਪ੍ਰਸਤੀ ਕਰ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
 

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Advertisement
ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Embed widget