ਪੜਚੋਲ ਕਰੋ

'ਆਪ' ਵਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣ ਵਾਲੇ ਭਾਜਪਾ ਆਗੂਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ

ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕਰਨ ਵਾਲੇ ਭਾਜਪਾ ਆਗੂਆਂ ਨੂੰ ਨੋਟਿਸ ਭੇਜਣੇ ਸ਼ੁਰੂ ਕੀਤੇ: ਰਾਘਵ ਚੱਢਾ20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ 'ਤੇ ਦੇਸ਼ ਦੇ ਕਿਸਾਨਾਂ ਲਈ ਵਰਤੀ ਭੱਦੀ ਭਾਸ਼ਾ।ਲੀਗਲ ਨੋਟਿਸ 'ਚ ਕਿਸਾਨਾਂ ਨੇ ਕਿਹਾ, ' ਇਹ ਅਪਮਾਨਜਨਕ ਟਿੱਪਣੀ ਇੱਕ ਸੋਚੀ-ਸਮਝੀ ਸਾਜਿਸ਼'

ਚੰਡੀਗੜ੍ਹ/ਮੋਗਾ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਮੋਗਾ ' ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਿਸਾਨਾਂ ਨੇ ਹੁਣ ਭਾਜਪਾ ਦੇ ਆਗੂਆਂ ਵੱਲੋਂ ਕੀਤੀਆਂ ਗਈਆਂ ਅਪਮਾਨ ਜਨਕ ਟਿੱਪਣੀਆਂ ਲਈ ਲੀਗਲ ਨੋਟਿਸ ਭੇਜਣਾ ਸ਼ੁਰੂ ਕਰ ਦਿੱਤੇ ਹਨ। ਆਮ ਆਦਮੀ ਪਾਰਟੀ ਇਸ 'ਚ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾ ਰਹੀ ਹੈ। ਇਸ ਸਿਲਸਿਲੇ 'ਚ ਪਹਿਲਾਂ 3 ਲੀਗਲ ਨੋਟਿਸ ਕਿਸਾਨਾਂ ਵੱਲੋਂ ਗੁਜਰਾਤ ਦੇ ਉਪ-ਮੁੱਖ ਮੰਤਰੀ ਨਿਤਿਨ ਪਟੇਲ, ਕੇਂਦਰੀ ਮੰਤਰੀ ਗਿਰੀਰਾਜ ਸਿੰਘ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਨੂੰ ਭੇਜੇ ਗਏ ਹਨ। ਰਾਘਵ ਚੱਢਾ ਨੇ ਕਿਹਾ ਕਿ, "ਕਿਸਾਨਾਂ ਨੇ ਮੋਦੀ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਜਿਸ ਦੇ ਬਦਲੇ ਉਨ੍ਹਾਂ ਨੂੰ ਗਾਲਾਂ ਮਿਲੀਆਂ। ਭਾਜਪਾ ਦੇ ਮੰਤਰੀਆਂ, ਚੁਣੇ ਹੋਏ ਪ੍ਰਤੀਨਿਧਾਂ ਅਤੇ ਆਗੂਆਂ ਨੇ ਕਿਸਾਨਾਂ ਲਈ ਗਲਤ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਅੱਤਵਾਦੀ, ਦੇਸ਼ਧ੍ਰੋਹੀ, ਗੁੰਡਾ, ਦਲਾਲ ਅਤੇ ਚੀਨ-ਪਾਕਿਸਤਾਨ ਦਾ ਏਜੰਟ ਦੱਸਿਆ। ਕੀ ਭਾਜਪਾ ਨੂੰ ਸਾਡੇ ਦੇਸ਼ ਦੇ ਕਿਸਾਨ ਅੱਤਵਾਦੀ ਲੱਗਦੇ ਹਨ? ਹੁਣ ਕਿਸਾਨ ਅਪਮਾਨ ਅਤੇ ਗਾਲਾਂ ਨਹੀਂ ਸਹਿਣ ਵਾਲੇ, ਕਿਸਾਨ ਹੁਣ ਨਿਆਂ ਲਈ ਅਦਾਲਤ ਦਾ ਦਰਵਾਜਾ ਖਟਕਾਉਣਾ ਚਾਹੁੰਦੇ ਹਨ। ਭਾਜਪਾ ਦੇ ਆਗੂਆਂ ਦੀ ਅਪਮਾਨਜਨਕ, ਨਿੰਦਣਯੋਗ ਅਤੇ ਕਲੰਕਿਤ ਕਰਨ ਵਾਲੀਆਂ ਟਿੱਪਣੀਆਂ ਖਿਲਾਫ ਅਦਾਲਤ ਵੱਲ ਰੁਖ ਕਰਨ ਵਾਲੇ ਕਿਸਾਨਾਂ ਨੂੰ ਆਮ ਆਦਮੀ ਪਾਰਟੀ ਕਾਨੂੰਨੀ ਸਲਾਹ ਅਤੇ ਮਦਦ ਦੇ ਰਹੀ ਹੈ ਅਤੇ ਸਾਡਾ ਇਹ ਵਿਸ਼ਵਾਸ ਹੈ ਕਿ ਜਿੱਤ ਕਿਸਾਨਾਂ ਦੀ ਹੋਵੇਗੀ।" ਪੰਜਾਬ ਸਰਕਾਰ ਵਲੋਂ ਵੱਡਾ ਐਲਾਨ, 1000 ਕਰੋੜ ਦੀ ਲਾਗਤ ਨਾਲ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਕਰੀਬ 20 ਤੋਂ ਜ਼ਿਆਦਾ ਭਾਜਪਾ ਆਗੂਆਂ ਨੇ ਤਥਾਕਥਿਤ ਤੌਰ 'ਤੇ ਦੇਸ਼ ਦੇ ਕਿਸਾਨਾਂ ਲਈ ਭੱਦੀ ਭਾਸ਼ਾ ਦੀ ਵਰਤੋਂ ਕੀਤੀ। ਜਿਵੇਂ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਸੰਸਦ ਮੈਂਬਰ ਗਿਰੀਰਾਜ ਸਿੰਘ, ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਰਵਿਸ਼ੰਕਰ ਪ੍ਰਸਾਦ ਤੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਰਾਮ ਮਾਧਵ ਆਦਿ ਦੇ ਨਾਂ ਸ਼ਾਮਲ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget