ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ AAP ਦੀ ਨਵੀਂ ਰਣਨੀਤੀ, ਹਰ ਜ਼ਿਲ੍ਹੇ ‘ਚ ਬਣਾਏ ਕਾਰਡੀਨੇਟਰ, ਲਿਸਟ ਕੀਤੀ ਜਾਰੀ
Punjab News: ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ।

Punjab News: ਆਮ ਆਦਮੀ ਪਾਰਟੀ (Aam Aadmi Party) ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇੱਕ ਲਿਸਟ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਜਿਸ ਵਿੱਚ ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਮੁਕਤੀ ਮੋਰਚੇ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਨਿਯੁਕਤ ਕਰ ਰਹੀ ਹੈ। ਸਾਰੇ ਨਿਯੁਕਤ ਆਗੂ ਜਲਦੀ ਤੋਂ ਜਲਦੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲੈਣਗੇ, ਤਾਂ ਜੋ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਚੱਲ ਰਹੇ ਕੰਮ ਨੂੰ ਹੋਰ ਤੇਜ਼ੀ ਨਾਲ ਕੀਤਾ ਜਾ ਸਕੇ।
The Aam Aadmi Party hereby announces the appointment of the following District Coordinators for the Nasha
— AAP Punjab (@AAPPunjab) April 21, 2025
Mukti Morcha, as part of the Punjab Government’s Yudh Nashe Virudh. pic.twitter.com/onbIkx593e






















