ਪੜਚੋਲ ਕਰੋ

ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠੇਗਾ ‘ਆਪ ਦਾ ਡਾਕਟਰ’, ਜਾਣੋ ਕੀ ਹੈ ਇਹ ਮੁਹਿੰਮ

ਪੰਜਾਬ ਸਰਕਾਰ ਕੋਰੋਨਾ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਸੂਬੇ ’ਚ ਵੈਕਸੀਨ ਦੀ ਭਾਰੀ ਘਾਟ: ਡਾ. ਰਵਜੋਤਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ, ਸਾਰਿਆਂ ਨੂੰ ਡਰਨ ਦੀ ਲੋੜ ਨਹੀਂ : ਡਾ. ਸੰਜੀਵ ਸ਼ਰਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਮਦਦ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇੱਕ ਹੈਲਪ ਲਾਇਨ ਨੰਬਰ 7827275743 ਜਾਰੀ ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ , ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਅਤੇ ਡਾ. ਸੰਜੀਵ ਸ਼ਰਮਾ ਨੇ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ ਕੀਤਾ। ਇਸ ਸਮੇਂ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਲੋਕ ਆਪ ਦੇ ਮੈਡੀਕਲ ਵਿੰਗ ਵੱਲੋਂ ਜਾਰੀ ਹੈਲਪ ਨੰਬਰ ’ਤੇ ਕਾਲ ਕਰਕੇ ਡਾਕਟਰਾਂ ਕੋਲੋਂ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਸਬੰਧੀ ਵਧੇਰੇ ਮਦਦ ਲੈ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ’ਚ ਫੇਲ੍ਹ ਸਿੱਧ ਹੋਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਪ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਮੇਂ ਆਪ ਦੇ ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੋਰੋਨਾ ਲਾਗ ਦੇ ਖ਼ਿਲਾਫ਼ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਕਿਉਂਕਿ ਸੂਬੇ ’ਚ ਵੈਕਸੀਨ ਦੀ ਭਾਰੀ ਘਾਟ ਹੈ।

ਇਸੇ ਤਰ੍ਹਾਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਕੋਰੋਨਾ ਲਾਗ ਦੇ ਨਾਲ ਨਾਲ ਬਲੈਕ ਫੰਗਸ ਦੇ ਮਾਮਲੇ ਵੀ ਵੱਧ ਰਹੇ ਹਨ। ਪਰ ਸਾਰਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਡਰਨ ਦੀ ਲੋੜ ਨਹੀਂ, ਕਿਉਂਕਿ ਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੋਰੋਨਾ ਕਾਲ ਵਿੱਚ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ, ਜੋ ਅਜੇ ਤੱਕ ਮੁਕੰਮਲ ਨਹੀਂ ਹੋ ਸਕੀ।

ਇਹ ਵੀ ਪੜ੍ਹੋ: Exclusive: ਦੇਸ਼ ਵਿਆਪੀ ਪ੍ਰਦਰਸ਼ਨ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਸਵਾਲ- ਬਿਮਾਰੀ ਵੱਡੀ ਹੈ ਜਾਂ ਕਾਨੂੰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget