ਚੰਡੀਗੜ੍ਹ: ਕਿਸਾਨ ਅੰਦੋਲਨ ਮਗਰੋਂ ਪੰਜਾਬ ਵਿੱਚ ਤਬਦੀਲੀ ਲਈ ਸਰਗਰਮ ਪੰਜਾਬੀ ਗਾਇਕ ਬੱਬੂ ਮਾਨ ਨਾਲ ਅੱਜ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਘਵ ਚੱਢਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।


ਉਨ੍ਹਾਂ ਟਵੀਟ ਕਰਦਿਆਂ ਲਿਖਿਆ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਸਤਾਦ @BabbuMaan ਨੂੰ ਮਿਲੇ। ਇਸ ਦੌਰਾਨ ਪੰਜਾਬ ਰਾਜ ਬਾਰੇ ਡੂੰਘਾਈ ਨਾਲ ਚਰਚਾ ਕੀਤੀ।








ਇਹ ਵੀ ਪੜ੍ਹੋOmicron in Tamil Nadu: ਤਾਮਿਲਨਾਡੂ 'ਚ 'ਓਮੀਕਰੋਨ ਧਮਾਕਾ', 33 ਨਵੇਂ ਕੇਸਾਂ ਨੇ ਮਚਾਈ ਦਹਿਸ਼ਤ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904